ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼
Published : Mar 20, 2021, 8:39 pm IST
Updated : Mar 20, 2021, 8:39 pm IST
SHARE ARTICLE
Police Commisstioner
Police Commisstioner

ਮਹਾਰਾਸ਼ਟਰ ਵਿਚ ਮੁਕੇਸ਼ ਅੰਬਾਨੀ ਕੇਸ ਤੋਂ ਬਾਅਦ ਸਿਆਸੀ ਭੂਚਾਲ ਨਵੇਂ ਪੱਧਰ...

ਮੁੰਬਈ: ਮਹਾਰਾਸ਼ਟਰ ਵਿਚ ਮੁਕੇਸ਼ ਅੰਬਾਨੀ ਕੇਸ ਤੋਂ ਬਾਅਦ ਸਿਆਸੀ ਭੂਚਾਲ ਨਵੇਂ ਪੱਧਰ ਉਤੇ ਪਹੁੰਚ ਗਿਆ ਹੈ। ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਉਤੇ ਭ੍ਰਿਸ਼ਟਾਚਾਰ ਦਾ ਗੰਭੀਰ ਦੋਸ਼ ਲਗਾਇਆ ਹੈ। ਸਾਬਕਾ ਕਮਿਸ਼ਨਰ ਨੇ ਇਕ ਪੱਤਰ ਮੁੱਖ ਮੰਤਰੀ ਉੱਧਵ ਠਾਕਰੇ ਨੂੰ ਲਿਖਿਆ ਹੈ।

Anil desmukhAnil desmukh

ਇਸ ਵਿਚ ਕਾਂਗਰਸ ਨੇਤਾ ਅਤੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਉਤੇ ਗਲਤ ਗਤੀਵਿਧੀਆਂ ਵਿਚ ਮੌਜੂਦ ਹੋਣਂ ਦਾ ਆਰੋਪ ਲਗਾਇਆ ਹੈ। ਮਹਾਰਾਸ਼ਟਰ ਸਰਕਾਰ ਨੇ ਪਰਮਬੀਰ ਸਿੰਘ ਉਤੇ ਅਯੋਗ ਅਪਰਾਧ ਕਰਨ ਦਾ ਆਰੋਪ ਲਗਾਉਂਦੇ ਹੋਏ ਹਟਾ ਦਿੱਤਾ ਸੀ। ਉਥੇ ਹੀ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਕੇਸ਼ ਅੰਬਾਨੀ ਬੰਬ ਧਮਕੀ ਦੀ ਜਾਂਚ ਪਰਮਬੀਰ ਸਿੰਘ ਤੱਕ ਪਹੁੰਚਾਉਣ ਦਾ ਸ਼ੱਕ ਨੂੰ ਦੇਖਦੇ ਹੋਏ ਉਹ ਖੁਦ ਨੂੰ ਬਚਾਉਣ ਦੇ ਲਈ ਅਜਿਹੇ ਦੋਸ਼ ਲਗਾ ਰਹੇ ਹਨ।

Parambir Singh IpParambir Singh 

ਸਾਬਕਾ ਮੁੰਬਈ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੇ ਬਿਆਨ ਉਤੇ ਨਾਰਾਜਗੀ ਪ੍ਰਗਟ ਕਰਦੇ ਹੋਏ ਗ੍ਰਹਿ ਮੰਤਰੀ ਉਤੇ ਸਚਿਨ ਵਾਜੇ ਨੂੰ ਸਿੱਧਾ ਬੁਲਾ ਕੇ ਬਾਰ ਅਤੇ ਹੋਟਲ ਮਾਲਕਾਂ ਤੋਂ ਹਫ਼ਤਾ ਵਸੂਲਣ ਦੇ ਲਈ ਦਬਾਅ ਬਣਾਉਣ ਦਾ ਆਰੋਪ ਲਗਾਇਆ ਹੈ। ਪਰਮਵੀਰ ਸਿੰਘ ਨੇ ਮੁੱਖ ਮੰਤਰੀ ਉੱਧਵ ਠਾਕਰੇ ਨੂੰ ਪੱਤਰ ਲਿਖ ਕੇ ਗ੍ਰਹਿ ਮੰਤਰੀ ਉਤੇ ਉਨ੍ਹਾਂ ਦੇ ਕੰਮ ਵਿਚ ਦਖਲ ਦੇਣ ਅਤੇ ਜੂਨੀਅਰ ਅਫਸਰਾਂ ਨੂੰ ਸਿੱਧਾ ਅਪਣੇ ਕੋਲ ਬੁਲਾ ਕੇ ਹੁਕਮ ਦਿੰਦੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement