PM ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਕੀਤਾ ਬਰਬਾਦ- ਮਮਤਾ ਬੈਨਰਜੀ
Published : Mar 20, 2021, 1:56 pm IST
Updated : Mar 20, 2021, 1:58 pm IST
SHARE ARTICLE
Mamata Banerjee
Mamata Banerjee

''ਹਲਦੀਆ ਬੰਦਰਗਾਹ ਵੇਚਣ ਲਈ ਵੀ ਕਹਿ ਦੇਣਗੇ''

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਟੀਐਮਸੀ ਨੇਤਾ ਮਮਤਾ ਬੈਨਰਜੀ ਨੇ ਹਲਦੀਆ ਵਿੱਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਤੋਂ ਲੈ ਕੇ ਬੈਂਕ ਬੰਦ ਤੱਕ ਇਸ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ। ਉਹ ਜਲਦੀ ਹੀ ਹਲਦੀਆ ਬੰਦਰਗਾਹ ਵੇਚਣ ਲਈ  ਵੀ ਕਹਿ ਦੇਣਗੇ।

 

 

 ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਜਿਤਾਉਣ ਦੇ ਉਦੇਸ਼ ਨਾਲ ਸ਼ਨੀਵਾਰ ਨੂੰ ਇਕ ਵਾਰ ਫਿਰ ਸੂਬੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੜਗਪੁਰ ਵਿਚ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਭਾਰਤ ਮਾਤਾ ਦੀ ਜੈ’ ਨਾਲ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਬਹਾਦਰ ਵੀਰਾਂ ਨੂੰ ਸਲਾਮ ਕੀਤਾ।

SHARE ARTICLE

ਏਜੰਸੀ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM
Advertisement