ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਵੀ ਹੋਇਆ ਕੋਰੋਨਾ
Published : Apr 20, 2021, 11:31 am IST
Updated : Apr 20, 2021, 11:31 am IST
SHARE ARTICLE
Chief Election commissioner Sushil Chandra tested positive for Covid-19
Chief Election commissioner Sushil Chandra tested positive for Covid-19

ਚੋਣ ਕਮਿਸ਼ਨਰ ਰਾਜੀਵ ਕੁਮਾਰ ਵੀ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ: ਭਾਰਤ ਦੇ ਨਵੇਂ ਬਣੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਸੁਸ਼ੀਲ ਚੰਦਰਾ ਰਾਜੀਵ ਕੁਮਾਰ ਘਰ ਤੋਂ ਹੀ ਕੰਮ ਕਰ ਰਹੇ ਹਨ।

Rajiv KumarRajiv Kumar

ਦੱਸ ਦਈਏ ਕਿ ਸੁਸ਼ੀਲ ਚੰਦਰਾ ਨੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦੇ ਰੂਪ 'ਚ ਅਪਣਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਸੁਨੀਲ ਅਰੋੜਾ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਵਜੋਂ ਕੰਮ ਕਰ ਰਹੇ ਸਨ। ਸੁਸ਼ੀਲ ਚੰਦਰਾ ਦਾ ਕਾਰਜਕਾਲ ਅਗਲੇ ਸਾਲ ਮਈ ਤੱਕ ਜਾਰੀ ਰਹੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement