ਕੋਰੋਨਾ ਦੀ ਚਪੇਟ ਵਿਚ ਆਏ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ, ਟਵੀਟ ਕਰ ਦਿੱਤੀ ਜਾਣਕਾਰੀ
Published : Apr 20, 2021, 1:42 pm IST
Updated : Apr 20, 2021, 1:42 pm IST
SHARE ARTICLE
Dr Jitendra Singh
Dr Jitendra Singh

ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਆਪਣੀ ਦੇਖਭਾਲ ਕਰਨੀ ਚਾਹੀਦੀ ਹੈ। 

ਨਵੀਂ ਦਿੱਲੀ- ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰ ਕੇ  ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲ ਹੀ ਵਿੱਚ ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਹਨਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਆਪਣੀ ਦੇਖਭਾਲ ਕਰਨੀ ਚਾਹੀਦੀ ਹੈ। 

Dr, jatinder singh Dr Jatinder singh

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ 1 ਮਾਰਚ ਨੂੰ ਏਮਜ਼ ਵਿੱਚ ਕੋਰੋਨਾ ਟੀਕੇ ਦੀ ਖੁਰਾਕ ਲਈ। ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਦੂਜੇ ਪੜਾਅ ਵਿੱਚ, 60 ਸਾਲ ਤੋਂ ਵੱਧ ਉਮਰ ਦੇ ਅਤੇ 45-59 ਸਾਲ ਦੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੇ ਟੀਕੇ ਲਗਾਉਣਾ ਸ਼ੁਰੂ ਕਰ ਦਿੱਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement