ਮਜ਼ਦੂਰਾਂ ਦੀ ਹਾਲਤ : ਕਾਂਗਰਸ ਨੇ ਵਿਰੋਧੀ ਧਿਰਾਂ ਦੀ ਬੈਠਕ ਬੁਲਾਈ
Published : May 20, 2020, 5:37 am IST
Updated : May 20, 2020, 5:37 am IST
SHARE ARTICLE
File Photo
File Photo

ਕਾਂਗਰਸ ਨੇ ਹਮਖ਼ਿਆਲ ਵਿਰੋਧੀ ਪਾਰਟੀਆਂ ਦੀ ਵੀਡੀਉ ਕਾਨਫ਼ਰੰਸ ਜ਼ਰੀਏ ਬੈਠਕ ਬੁਲਾਈ ਹੈ ਜਿਸ ਵਿਚ ਕੋਰੋਨਾ ਮਹਾਮਾਰੀ ਵਿਚਾਲੇ

ਨਵੀਂ ਦਿੱਲੀ, 19 ਮਈ : ਕਾਂਗਰਸ ਨੇ ਹਮਖ਼ਿਆਲ ਵਿਰੋਧੀ ਪਾਰਟੀਆਂ ਦੀ ਵੀਡੀਉ ਕਾਨਫ਼ਰੰਸ ਜ਼ਰੀਏ ਬੈਠਕ ਬੁਲਾਈ ਹੈ ਜਿਸ ਵਿਚ ਕੋਰੋਨਾ ਮਹਾਮਾਰੀ ਵਿਚਾਲੇ ਪ੍ਰਵਾਸੀ ਕਾਮਿਆਂ ਦੀ ਹਾਲਤ ਅਤੇ ਕੁੱਝ ਰਾਜਾਂ ਵਿਚ ਕਿਰਤ ਕਾਨੂੰਨਾਂ ਵਿਚ ਤਬਦੀਲੀ ਕੀਤੇ ਜਾਣ ਬਾਰੇ ਚਰਚਾ ਹੋਵੇਗੀ। ਸੂਤਰਾਂ ਨੇ ਦਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੋਧੀ ਧਿਰਾਂ ਦੇ ਆਗੂਆਂ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ।

File photoFile photo

ਸੂਤਰਾਂ ਦਾ ਕਹਿਣਾ ਹੈ ਕਿ ਲਗਭਗ 17 ਰਾਜਸੀ ਪਾਰਟੀਆਂ ਨੇ ਇਸ ਬੈਠਕ ਵਿਚ ਸ਼ਾਮਲ ਹੋਣ ’ਤੇ ਸਹਿਮਤੀ ਦਿਤੀ ਹੈ। ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ ਹੁਣ ਤਕ ਬੈਠਕ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਨਹੀਂ ਕੀਤੀ। ਵਿਰੋਧੀ ਧਿਰਾਂ ਨੇ ਸਰਕਾਰ ’ਤੇ ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਸੰਕਟ ਨਾਲ ਸਿੱਝਣ ਵਿਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ। ਕੁੱਝ ਰਾਜਾਂ ਵਿਚ ਕਿਰਤ ਕਾਨੂੰਨਾਂ ਵਿਚ ਤਬਦੀਲੀ ਕਰਦਿਆਂ ਕੰਮਕਾਜ ਦੇ ਘੰਟਿਆਂ ਨੂੰ ਵਧਾ ਦਿਤਾ ਗਿਆ ਹੈ।  
    (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement