ਕੁਵੈਤ ਤੋਂ ਆਈ ਗਰਭਵਤੀ ਨਰਸ ਮੁੜ ਕੋਰੋਨਾ ਪਾਜ਼ੇਟਿਵ
Published : May 20, 2020, 6:01 am IST
Updated : May 20, 2020, 6:01 am IST
SHARE ARTICLE
File Photo
File Photo

ਕੁਵੈਤ ਤੋਂ ਕੇਰਲ ਆਈ ਗਰਭਵਤੀ ਨਰਸ ਦੇ ਮੁੜ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਹ ਉਥੇ ਠੀਕ ਹੋਣ ..

ਮਲਾਪੁਰਮ (ਕੇਰਲ), 19 ਮਈ : ਕੁਵੈਤ ਤੋਂ ਕੇਰਲ ਆਈ ਗਰਭਵਤੀ ਨਰਸ ਦੇ ਮੁੜ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਹ ਉਥੇ ਠੀਕ ਹੋਣ ਮਗਰੋਂ ਹੀ ਸਰਕਾਰ ਦੇ ‘ਵੰਦੇ ਭਾਰਤ ਮਿਸ਼ਨ’ ਦੇ ਅਧੀਨ 13 ਮਈ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਕੇਰਲ ਆਈ ਸੀ। 34 ਸਾਲਾ ਔਰਤ ਅਲਪੁਝਾ ਦੀ ਵਾਸੀ ਹੈ ਅਤੇ 9 ਮਹੀਨੇ ਦੀ ਗਰਭਵਤੀ ਹੈ। ਉਸ ਦੇ ਕੁਵੈਤ ਵਿਚ ਕੋਰੋਨਾ ਵਾਇਰਸ ਹੋਣ ਅਤੇ ਫਿਰ ਉਸ ਤੋਂ ਠੀਕ ਹੋਣ ਦੀ ਜਾਣਕਾਰੀ ਦੇਣ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਉਸ ਨੂੰ ਮੰਜੇਰੀ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਈਸੋਲੇਟ ਵਾਰਡ ’ਚ ਭਰਤੀ ਕਰਵਾ ਦਿਤਾ ਸੀ।     (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement