ਉਤਰਾਖੰਡ ਦੇ ਸਾਬਕਾ ਸਿੱਖਿਆ ਮੰਤਰੀ ਨਰਿੰਦਰ ਸਿੰਘ ਭੰਡਾਰੀ ਦਾ ਹੋਇਆ ਦਿਹਾਂਤ
Published : May 20, 2021, 11:40 am IST
Updated : May 20, 2021, 12:24 pm IST
SHARE ARTICLE
Narinder Singh Bhandari
Narinder Singh Bhandari

ਕਾਂਗਰਸ ਦੇ ਦਿੱਗਜ ਨੇਤਾ ਵੀ ਸਨ ਨਰਿੰਦਰ ਸਿੰਘ ਭੰਡਾਰੀ

ਦੇਹਰਾਦੂਨ: ਉੱਤਰਾਖੰਡ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਨਰਿੰਦਰ ਸਿੰਘ ਭੰਡਾਰੀ ਦੀ ਬੀਤੀ ਰਾਤ  ਮੌਤ ਹੋ ਗਈ। ਉਹਨਾਂ ਨੇ ਕੋਟਦਵਾਰ ਦੇ ਬਲਭਦਰਪੁਰ ਵਿਖੇ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਏ।

Narinder Singh BhandariNarinder Singh Bhandari

ਨਰਿੰਦਰ ਸਿੰਘ ਭੰਡਾਰੀ ਨੇ ਨਰਾਇਣ ਦੱਤ ਤਿਵਾੜੀ ਸਰਕਾਰ ਵਿਚ 2002 ਤੋਂ 2007 ਤੱਕ ਸਿੱਖਿਆ ਮੰਤਰੀ ਵਜੋਂ ਸੇਵਾ ਨਿਭਾਈ। ਉਹ ਪਉੜੀ ਤੋਂ ਵਿਧਾਇਕ ਵੀ ਸਨ। ਨਰਿੰਦਰ ਸਿੰਘ ਭੰਡਾਰੀ ਨੇ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਈਆਂ।

 

 

ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਸਾਬਕਾ ਰਾਜ ਦੇ ਸਿੱਖਿਆ ਮੰਤਰੀ ਨਰਿੰਦਰ ਸਿੰਘ ਭੰਡਾਰੀ ਦੀ ਮੌਤ ‘ਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਇਸ ਦੁੱਖ ਨੂੰ ਸਹਾਰਨ ਦੀ ਸ਼ਕਤੀ ਪ੍ਰਦਾਨ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement