ਸੀ.ਏ.ਏ ਜਲਦ ਹੋਵੇਗਾ ਲਾਗੂ : ਜੇ.ਪੀ. ਨੱਡਾ
Published : Oct 20, 2020, 10:55 pm IST
Updated : Oct 20, 2020, 10:55 pm IST
SHARE ARTICLE
image
image

ਸੀ.ਏ.ਏ ਜਲਦ ਹੋਵੇਗਾ ਲਾਗੂ : ਜੇ.ਪੀ. ਨੱਡਾ

ਨਵੀਂ ਦਿੱਲੀ, 20 ਅਕਤੂਬਰ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਸੋਮਵਾਰ ਨੂੰ ਸਿਲੀਗੁੜੀ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਚ ਦੇਰੀ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨੂੰਨ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਛਮੀ ਬੰਗਾਲ  ਦੇ ਸੱਤਾਧਾਰੀ ਟੀ.ਐਮ.ਸੀ. ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਨੀਤੀ ਵਿਕਾਸ ਲਈ ਹੈ ਅਤੇ ਮਮਤਾ ਸਰਕਾਰ ਫੁੱਟ ਪਾਉ ਅਤੇ ਰਾਜ ਕਰੋ ਦੇ ਵਿਚਾਰ 'ਤੇ ਕੰਮ ਕਰ ਰਹੀ ਹੈ। ਅਪਣੇ ਇਕ ਰੋਜ਼ਾ ਦੌਰੇ 'ਤੇ ਬੰਗਾਲ ਗਏ ਜੇ.ਪੀ. ਨੱਡਾ ਨੇ ਇਥੇ 2021 'ਚ ਪ੍ਰਸਤਾਵਤ ਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖਰਾ ਸਮੁਦਾਏ ਦੇ ਲੋਕਾਂ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕੀਤਾ। (ਏਜੰਸੀ)

imageimage

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement