ਅੱਜ ਸ਼ਾਮ 6 ਵਜੇ ਦੇਸ਼ ਦੇ ਨਾਂਅ ਸੰਦੇਸ਼ ਜਾਰੀ ਕਰਨਗੇ ਪੀਐਮ ਮੋਦੀ, ਕਿਹਾ, 'ਤੁਸੀਂ ਜ਼ਰੂਰ ਜੁੜੋ'
Published : Oct 20, 2020, 1:28 pm IST
Updated : Oct 20, 2020, 1:30 pm IST
SHARE ARTICLE
PM Modi to address the nation at 6 PM today
PM Modi to address the nation at 6 PM today

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਸਾਂਝੀ ਕੀਤੀ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ, 'ਅੱਜ ਸ਼ਾਮ 6 ਵਜੇ ਦੇਸ਼ ਦੇ ਨਾਂਅ  ਸੰਦੇਸ਼ ਦੇਵਾਂਗਾ, ਤੁਸੀਂ ਜ਼ਰੂਰ ਜੁੜੋ'।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement