
ਤਾਲਿਬਾਨ ਪ੍ਰਸ਼ਾਸਨ ਨੇ ਮੌਤਾਂ ਦੀ ਗਿਣਤੀ ਦੇਣ ਤੋਂ ਇਨਕਾਰ ਕਰ ਦਿੱਤਾ
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ਹਿਰ ਦੇਹਮਾਜ਼ੰਗ ਚੌਕ ਨੇੜੇ ਅੱਜ ਸਵੇਰੇ ਜ਼ੋਰਦਾਰ ( A bomb blast in Kabul) ਧਮਾਕਾ ਹੋਇਆ। ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਤਾਲਿਬਾਨ ਪ੍ਰਸ਼ਾਸਨ ਨੇ ਮ੍ਰਿਤਕਾਂ ਦੀ ਗਿਣਤੀ ਦੇਣ ਤੋਂ ਵੀ ਇਨਕਾਰ (A bomb blast in Kabul) ਕਰ ਦਿੱਤਾ ਹੈ।
ਹੋਰ ਵੀ ਪੜ੍ਹੋ: ਦੇਸ਼ ਨੂੰ ਲੁੱਟਣ ਵਾਲੇ ਲੋਕ ਜਿੰਨੇ ਮਰਜ਼ੀ ਤਾਕਤਵਰ ਹੋਣ, ਸਰਕਾਰ ਉਨ੍ਹਾਂ ਨੂੰ ਨਹੀਂ ਛੱਡਦੀ- PM ਮੋਦੀ
Bomb Blast
ਹੋਰ ਵੀ ਪੜ੍ਹੋ: ਖੇਮਕਰਨ ਸੈਕਟਰ ਵਿਚ ਭਾਰਤ-ਪਾਕਿ ਸਰਹੱਦ ’ਤੇ ਭਾਰੀ ਮਾਤਰਾ ’ਚ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ