ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ ਗੁਜਰਾਤ, ਜਾਣੋ ਤੀਬਰਤਾ
Published : Oct 20, 2022, 11:56 am IST
Updated : Oct 20, 2022, 12:12 pm IST
SHARE ARTICLE
photo
photo

ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.5 ਮਾਪੀ ਗਈ।

 

ਅਹਿਮਦਾਬਾਦ: ਗੁਜਰਾਤ ਵਿੱਚ ਅੱਜ ਯਾਨੀ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਗੁਜਰਾਤ ਦੇ ਸੂਰਤ ਤੋਂ 61 ਕਿਲੋਮੀਟਰ ਦੱਖਣ-ਪੂਰਬ ਦੀ ਦਿਸ਼ਾ ਵਿੱਚ ਆਇਆ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.5 ਮਾਪੀ ਗਈ।

ਫਿਲਹਾਲ ਇਸ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨੇਪਾਲ 'ਚ ਆਏ ਭੂਚਾਲ ਕਾਰਨ ਬਿਹਾਰ ਸਮੇਤ ਭਾਰਤ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਅੱਜ ਸਵੇਰੇ 10.26 ਵਜੇ ਸੂਰਤ ਤੋਂ 61 ਕਿਲੋਮੀਟਰ ਦੱਖਣ-ਪੂਰਬ ਵਿੱਚ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਕਿਉਂਕਿ ਇਹ ਭੂਚਾਲ ਜ਼ਬਰਦਸਤ ਨਹੀਂ ਸੀ, ਇਸ ਲਈ ਸਿਰਫ ਲੋਕਾਂ ਨੇ ਹੀ ਮਹਿਸੂਸ ਕੀਤਾ ਅਤੇ ਹੁਣ ਤੱਕ ਜਾਨੀ-ਮਾਲੀ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement