Earthquake today: ਮਹਾਰਾਸ਼ਟਰ ਦੇ ਹਿੰਗੋਲੀ 'ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ ਰਹੀ 3.5
Published : Nov 20, 2023, 8:58 am IST
Updated : Nov 20, 2023, 8:58 am IST
SHARE ARTICLE
Earthquake
Earthquake

ਐਨਸੀਐਸ ਦੇ ਅਨੁਸਾਰ, ਭੂਚਾਲ ਅੱਜ ਸਵੇਰੇ 5.09 ਵਜੇ 5 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।

Earthquake today: ਮਹਾਰਾਸ਼ਟਰ ਦੇ ਹਿੰਗੋਲੀ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਸੋਮਵਾਰ ਸਵੇਰੇ ਹਿੰਗੋਲੀ ਵਿਚ ਰਿਕਟਰ ਪੈਮਾਨੇ 'ਤੇ 3.5 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ। ਐਨਸੀਐਸ ਦੇ ਅਨੁਸਾਰ, ਭੂਚਾਲ ਅੱਜ ਸਵੇਰੇ 5.09 ਵਜੇ 5 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।

(For more news apart from Tremors felt in Maharashtra's Hingoli, stay tuned to Rozana Spokesman)

Location: India, Maharashtra

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement