Ram Rahim parole: ਬਲਾਤਕਾਰ ਦੇ ਦੋਸ਼ੀ ਸੌਦਾ ਸਾਧ ਨੂੰ 21 ਦਿਨਾਂ ਲਈ ਮਿਲੀ ਪੈਰੋਲ

By : GAGANDEEP

Published : Nov 20, 2023, 6:34 pm IST
Updated : Nov 20, 2023, 6:55 pm IST
SHARE ARTICLE
Ram Rahim parole
Ram Rahim parole

Ram Rahim parole: ਬਲਾਤਕਾਰ ਦੇ ਕੇਸ ਵਿਚ ਰੋਹਤਕ ਦੀ ਜੇਲ ਵਿਚ ਸਜ਼ਾ ਕੱਟ ਰਿਹਾ ਹੈ ਸੌਦ ਸਾਧ

Ram Rahim parole: ​ਡੇਰਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਵਿਚੋਂ ਬਾਹਰ ਆਵੇਗਾ। ਉਸ ਦੀ 21 ਦਿਨਾਂ ਦੀ ਯਾਨੀ ਤਿੰਨ ਹਫਤਿਆਂ ਦੀ ਫਰਲੋ ਮਨਜ਼ੂਰ ਕਰ ਲਈ ਗਈ ਹੈ।ਦੱਸ ਦੇਈਏ ਕਿ ਡੇਰਾ ਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਫਰਲੋ ਲਈ ਅਰਜ਼ੀ ਦਿਤੀ ਸੀ, ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Ram Rahim parole: ਬਲਾਤਕਾਰ ਦੇ ਦੋਸ਼ੀ ਸੌਦਾ ਸਾਧ ਨੂੰ 21 ਦਿਨਾਂ ਲਈ ਮਿਲੀ ਪੈਰੋਲ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੌਦਾ ਸਾਧ ਥੋੜ੍ਹੀ ਦੇਰ 'ਚ ਸੁਨਾਰੀਆ ਜੇਲ ਤੋਂ ਬਾਹਰ ਆ ਸਕਦਾ ਹੈ। ਜਿਸ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਵੀ ਖਬਰ ਹੈ ਕਿ ਇਸ ਦੌਰਾਨ ਸੌਦਾ ਸਾਧ ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।

ਇਹ ਵੀ ਪੜ੍ਹੋ: Mohammed Shami News: 140 ਕਰੋੜ ਭਾਰਤੀਆਂ ਦਾ ਦਿਲ ਤੋੜਨ ਤੋਂ ਬਾਅਦ ਸ਼ਮੀ ਤੋਂ ਬਾਅਦ ਬੋਲੇ ਸ਼ਮੀ, ''ਅਸੀਂ ਮੁੜ ਵਾਪਸੀ ਕਰਾਂਗੇ''

ਦੱਸ ਦੇਈਏ ਕਿ ਸੌਦਾ ਸਾਧ ਸਾਧਵੀਆਂ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਸੌਦਾ ਸਾਧ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਗਈ ਸੀ।

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement