ਈਡੀ ਨੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ
ED Chargesheet: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਬਰਟ ਵਾਡਰਾ ਵਿਰੁੱਧ ਯੂਕੇ ਸਥਿਤ ਰੱਖਿਆ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ-ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਪੀਐਮਐਲਏ ਤਹਿਤ ਵਾਡਰਾ ਦਾ ਬਿਆਨ ਇਸ ਸਾਲ ਜੁਲਾਈ ਵਿੱਚ ਦਰਜ ਕੀਤਾ ਗਿਆ ਸੀ।
