ਕਾਨੂੰਨ ਭਾਵੇਂ ਰੱਦ ਹੋ ਗਏ ਪਰ ਕਿਸਾਨਾਂ ਨੂੰ ਇਨ੍ਹਾਂ ਦੇ ਫਾਇਦੇ ਦੱਸਾਂਗੇ - ਨਰਿੰਦਰ ਤੋਮਰ
Published : Dec 20, 2021, 11:07 am IST
Updated : Dec 20, 2021, 11:07 am IST
SHARE ARTICLE
 Narendra Tomar
Narendra Tomar

ਕਿਸਾਨ ਅੰਦੋਲਨ ਦਾ ਪੰਜ ਸੂਬਿਆਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਨਹੀਂ ਪਵੇਗਾ ਕੋਈ ਅਸਰ

 

ਗੁਰੂਗ੍ਰਾਮ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ‘ਇਤਿਹਾਸਕ’ ਹੈ, ਪਰ ਬੀਜੇਪੀ ਵਰਕਰ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਦੱਸਣਾ ਜਾਰੀ ਰੱਖਣਗੇ। 

 

Narendra Tomar Narendra Tomar

 

ਤੋਮਰ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਬੀਜੇਪੀ ਦੀ ਕਿਸਾਨ ਮੋਰਚਾ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ,‘‘ਅਸੀਂ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਕਾਨੂੰਨ ਭਾਵੇਂ ਰੱਦ ਹੋ ਗਏ ਹਨ ਪਰ ਭਾਜਪਾ ਵਰਕਰ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਦੱਸਣਾ ਜਾਰੀ ਰੱਖਣਗੇ।

Narendra Tomar Narendra Tomar

 

ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦਾ ਪੰਜ ਸੂਬਿਆਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਤੇ ਗੋਆ ’ਚ ਜਿੱਤ ਹਾਸਲ ਕਰੇਗੀ।

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement