Delhi Schools Bomb Threat: ਇੱਕ ਨਿੱਜੀ ਸਕੂਲ ਨੂੰ ਮਿਲੀ ਬੰਬ ਦੀ ਧਮਕੀ, ਪੁਲਿਸ ਮੌਕੇ 'ਤੇ ਪਹੁੰਚੀ ਜਾਂਚ
Published : Dec 20, 2024, 8:29 am IST
Updated : Dec 20, 2024, 8:29 am IST
SHARE ARTICLE
Delhi Schools Bomb Threat latest news in punjabi
Delhi Schools Bomb Threat latest news in punjabi

Delhi Schools Bomb Threat: ਪਿਛਲੇ 11 ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ।

 

Delhi Schools Bomb Threat latest news in punjabi: ਦਿੱਲੀ ਦੇ ਇਕ ਪ੍ਰਮੁੱਖ ਸਕੂਲ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਕੈਂਪਸ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਿੱਲੀ ਫਾਇਰ ਸਰਵਿਸ (DFS) ਦੇ ਇੱਕ ਅਧਿਕਾਰੀ ਨੇ ਕਿਹਾ, "ਸਾਨੂੰ ਸਵੇਰੇ 5.02 ਵਜੇ DPS, ਦਵਾਰਕਾ ਸੈਕਟਰ-23 ਤੋਂ ਬੰਬ ਦੀ ਧਮਕੀ ਬਾਰੇ ਇੱਕ ਕਾਲ ਮਿਲੀ।"

ਇਕ ਹੋਰ ਅਧਿਕਾਰੀ ਨੇ ਦਸਿਆ ਕਿ ਪੁਲਿਸ, ਫਾਇਰ ਡਿਪਾਰਟਮੈਂਟ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਤਲਾਸ਼ੀ ਮੁਹਿੰਮ ਵਿਚ ਸ਼ਾਮਲ ਹਨ। ਪਿਛਲੇ 11 ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement