ਹਰਿਆਣਾ 'ਚ ਵਾਹਨ ਚਲਾਉਣ ਵਾਲਿਆਂ ਲਈ ਨਵੇਂ ਨਿਯਮ ਹੋਏ ਲਾਗੂ, ਪੜੋ ਡਿਟੇਲ
Published : Jan 21, 2021, 9:59 am IST
Updated : Jan 21, 2021, 9:59 am IST
SHARE ARTICLE
traffic rules
traffic rules

ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਚਲਾਨ ਜਾਰੀ ਕੀਤਾ ਜਾਵੇਗਾ।

ਹਰਿਆਣਾ- ਕੜਾਕੇ ਦੀ ਠੰਡ ਹੋਣ ਨਾਲ ਦੇਸ਼ ਭਰ ਵਿਚ ਸਦਕਜ ਹਾਦਸਿਆਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਸੜਕ ਦੇ ਗਲਤ ਪਾਸੇ ਵਾਹਨ ਚਲਾਉਂਦੇ ਹਨ ਤੇ ਤੇਜ ਗਤੀ ਹੋਣ ਨਾਲ ਹਾਦਸੇ ਵੱਧਦੇ ਰਹੇ ਹਨ।  ਇਸ ਲਈ ਹਰਿਆਣਾ ਸਰਕਾਰ ਨੇ ਕਿਹਾ ਕਿ ਹੁਣ ਤੋਂ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ  ਹੋਵੇਗੀ। ਇਸ ਦੇ ਨਵੇਂ ਨਿਯਮ ਵੀ ਜਾਰੀ ਕੀਤੇ ਗਏ ਹਨ। 

traffic police

ਇਹ ਹਨ ਨਵੇਂ ਨਿਯਮ 
-ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਚਲਾਨ ਜਾਰੀ ਕੀਤਾ ਜਾਵੇਗਾ।  

traffic rules

 -ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ। 
-ਜੇ ਜੁਰਮ ਦੁਹਰਾਇਆ ਗਿਆ ਤਾਂ ਲਾਇਸੈਂਸ ਖਤਮ ਹੀ ਕਰ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement