
'ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ- ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੀ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ।
Arvind Kejriwal
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਸਾਡਾ ਸਰਵੇ ਦੱਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ- ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।
हमारा सर्वे दिखा रहा है कि चन्नी जी चमकौर साहिब से हार रहे हैं। TV पर ED के अफ़सरों द्वारा इतनी मोटी मोटी नोटों की गड्डियाँ गिनते देख लोग सदमे में हैं। https://t.co/Ret9DDiUGP
— Arvind Kejriwal (@ArvindKejriwal) January 21, 2022