ਮੇਘਾਲਿਆ ਚੋਣ ਪ੍ਰਚਾਰ ਦੌਰਾਨ ਸਾਬਕਾ ਗ੍ਰਹਿ ਮੰਤਰੀ ਦਾ ਦੇਹਾਂਤ, ਯੂਡੀਪੀ ਤੋਂ ਲੜ ਰਹੇ ਸਨ ਚੋਣ
Published : Feb 21, 2023, 8:57 am IST
Updated : Feb 21, 2023, 8:57 am IST
SHARE ARTICLE
Former minister HDR Lyngdoh
Former minister HDR Lyngdoh

ਚੋਣ ਪ੍ਰਚਾਰ ਦੌਰਾਨ ਉਹ ਅਚਾਨਕ ਡਿੱਗ ਗਏ। ਕਿਹਾ ਜਾ ਰਿਹਾ ਹੈ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। 

ਮੇਘਾਲਿਆ - ਮੇਘਾਲਿਆ 'ਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਜ਼ੋਰਾਂ 'ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਸਮਰਥਨ ਜੁਟਾਉਣ ਲਈ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਐਚਡੀਆਰ ਲਿੰਗਦੋਹ ਦਾ ਚੋਣ ਪ੍ਰਚਾਰ ਦੌਰਾਨ ਦਿਹਾਂਤ ਹੋ ਗਿਆ। ਚੋਣ ਪ੍ਰਚਾਰ ਦੌਰਾਨ ਉਹ ਅਚਾਨਕ ਡਿੱਗ ਗਏ। ਕਿਹਾ ਜਾ ਰਿਹਾ ਹੈ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। 

ਉਹਨਾਂ ਨੂੰ ਤੁਰੰਤ ਬੇਥਨੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਕਾਰਨ UDP ਨੂੰ ਵੱਡਾ ਝਟਕਾ ਲੱਗਾ ਹੈ। ਉਹ ਯੂਡੀਪੀ ਦੀ ਟਿਕਟ 'ਤੇ ਵੀ ਚੋਣ ਲੜ ਰਹੇ ਸਨ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement