ਪੱਤਰਕਾਰ ਰਾਜਦੇਵ ਰੰਜਨ ਹਤਿਆਕਾਂਡ ਸ਼ਹਾਬੂਦੀਨ ਵਿਰੁਧ ਚਾਰਜਸ਼ੀਟ ਦਾਖ਼ਲ
Published : Aug 22, 2017, 5:10 pm IST
Updated : Mar 21, 2018, 1:03 pm IST
SHARE ARTICLE
Mohammad Shahabuddin
Mohammad Shahabuddin

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਤਰਕਾਰ ਰਾਜਦੇਵ ਰੰਜਨ ਹਤਿਆਕਾਂਡ ਮਾਮਲੇ ਵਿਚ ਅੱਜ ਸਿਆਸੀ ਨੇਤਾ ਸ਼ਹਾਬੂਦੀਨ ਵਿਰੁਧ ਚਾਰਜਸ਼ੀਟ ਦਾਖ਼ਲ ਕੀਤੀ ਅਤੇ..


ਨਵੀਂ ਦਿੱਲੀ, 22 ਅਗੱਸਤ: ਕੇਂਦਰੀ ਜਾਂਚ ਬਿਊਰੋ  (ਸੀਬੀਆਈ) ਨੇ ਪੱਤਰਕਾਰ ਰਾਜਦੇਵ ਰੰਜਨ ਹਤਿਆਕਾਂਡ ਮਾਮਲੇ ਵਿਚ ਅੱਜ ਸਿਆਸੀ ਨੇਤਾ ਸ਼ਹਾਬੂਦੀਨ ਵਿਰੁਧ ਚਾਰਜਸ਼ੀਟ ਦਾਖ਼ਲ ਕੀਤੀ ਅਤੇ ਉਸ ਵਿਰੁਧ ਅਪਰਾਧਕ ਸਾਜ਼ਸ਼ ਤੇ ਹਤਿਆ ਦਾ ਦੋਸ਼ ਲਾਇਆ। ਸੀਬੀਆਈ ਵਲੋਂ ਮੁਜ਼ਫ਼ਰਪੁਰ ਦੀ ਵਿਸ਼ੇਸ਼ ਅਦਾਲਤ ਵਿਚ ਦਰਜ ਇਹ ਸਪਲੀਮੈਂਟਰੀ ਚਾਰਜਸ਼ੀਟ ਹੈ। ਜਾਂਚ ਏਜੰਸੀ ਨੇ ਪਹਿਲਾਂ ਦਸੰਬਰ 2016 ਵਿਚ ਦੋਸ਼ੀ ਵਿਰੁਧ ਚਾਰਜਸ਼ੀਟ ਦਰਜ ਕੀਤੀ ਸੀ। ਕੇਂਦਰੀ ਏਜੰਸੀ ਵਲੋਂ ਜਾਂਚ ਅਪਣੇ ਹੱਥਾਂ ਵਿਚ ਲੈਣ ਤੋਂ ਪਹਿਲਾਂ ਬਿਹਾਰ ਪੁਲਿਸ ਨੇ ਮਾਮਲੇ ਵਿਚ ਛੇ ਜਣਿਆਂ ਵਿਰੁਧ ਚਾਰਜਸ਼ੀਟ ਦਰਜ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement