Lok Sabha Election : ਭਾਜਪਾ ਦੀ ਤੀਜੀ ਸੂਚੀ ਜਾਰੀ, ਤਾਮਿਲਨਾਡੂ ਤੋਂ ਐਲਾਨ 9 ਉਮੀਦਵਾਰ
Published : Mar 21, 2024, 6:41 pm IST
Updated : Mar 21, 2024, 6:41 pm IST
SHARE ARTICLE
BJP
BJP

 ਪਹਿਲੀ ਸੂਚੀ ਵਿਚ 195 ਅਤੇ ਦੂਜੀ ਸੂਚੀ ਵਿਚ 72 ਨਾਵਾਂ ਦਾ ਐਲਾਨ 

Lok Sabha Election :  ਨਵੀਂ ਦਿੱਲੀ - ਭਾਜਪਾ ਦੀ ਤੀਜੀ ਸੂਚੀ ਅੱਜ (21 ਮਾਰਚ) ਆ ਗਈ ਹੈ। ਇਸ ਵਿਚ ਤਾਮਿਲਨਾਡੂ ਤੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਤੇਲੰਗਾਨਾ ਦੇ ਰਾਜਪਾਲ ਰਹੇ ਤਾਮਿਲਸਾਈ ਸੁੰਦਰਰਾਜਨ ਨੂੰ ਚੇਨਈ ਦੱਖਣੀ ਤੋਂ ਟਿਕਟ ਦਿੱਤੀ ਗਈ ਹੈ। ਤਾਮਿਲਨਾਡੂ 'ਚ ਕੁੱਲ 39 ਲੋਕ ਸਭਾ ਸੀਟਾਂ ਹਨ, ਜਿਨ੍ਹਾਂ 'ਚੋਂ ਭਾਜਪਾ ਨੇ ਪੀ.ਐੱਮ.ਕੇ. ਨੂੰ 10 ਸੀਟਾਂ ਦਿੱਤੀਆਂ ਹਨ। ਪਾਰਟੀ ਨੇ ਹੁਣ ਤੱਕ 276 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।  

ਭਾਜਪਾ ਨੇ 2 ਮਾਰਚ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ 195 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੀ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਂ ਸਨ। ਇਸ ਦੇ ਨਾਲ ਹੀ ਭਾਜਪਾ ਦੀ ਦੂਜੀ ਸੂਚੀ 13 ਮਾਰਚ ਨੂੰ ਆਈ ਸੀ, ਜਿਸ ਵਿਚ 72 ਨਾਂ ਸਨ। ਇਸ ਵਿਚ ਨਾਗਪੁਰ ਤੋਂ ਨਿਤਿਨ ਗਡਕਰੀ, ਮੁੰਬਈ ਉੱਤਰੀ ਤੋਂ ਪਿਊਸ਼ ਗੋਇਲ ਅਤੇ ਹਮੀਰਪੁਰ ਤੋਂ ਅਨੁਰਾਗ ਠਾਕੁਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement