ਕੋਟਾ ਦੇ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਰੁਕਣ ਕਰਕੇ 2 ਮਰੀਜਾਂ ਦੀ ਹੋਈ ਮੌਤ
Published : Apr 21, 2021, 11:46 am IST
Updated : Apr 21, 2021, 11:46 am IST
SHARE ARTICLE
dead
dead

ਇਸ ਦੇ ਨਾਲ ਹੀ ਇਹ ਪਰਿਵਾਰ ਰਾਜ ਸਰਕਾਰ ਤੋਂ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ।

ਕੋਟਾ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਹਾਲਾਤ ਬੇਕਾਬੂ ਹੋਏ ਗਏ ਹਨ ਅਤੇ ਕਰੋੜਾਂ ਲੋਕ ਹਰ ਰੋਜ਼ ਕੋਰੋਨਾ ਨਾਲ ਪ੍ਰਭਾਵਿਤ ਹੋ ਰਹੇ ਹਨ। ਰਾਜਸਥਾਨ ਸਿਹਤ ਵਿਭਾਗ 'ਤੇ ਵੀ ਕੋਰੋਨਾ ਦੇ ਵੱਧ ਰਹੇ ਕੇਸਾਂ ਕਰਕੇ ਡੂੰਘਾ ਪ੍ਰਭਾਵ ਪੈ ਰਿਹਾ ਹੈ। ਇਸ ਵਿਚਕਾਰ ਅੱਜ ਰਾਜਸਥਾਨ ਦੇ ਕੋਟਾ ਵਿਚ ਆਕਸੀਜਨ ਦੀ ਸਪਲਾਈ ਰਾਤ ਨੂੰ ਅਚਾਨਕ ਬੰਦ ਹੋਣ ਕਰਕੇ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

corona casecorona case

ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਦੋਸ਼ ਲਾਇਆ ਹੈ ਕਿ 19 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਅਚਾਨਕ ਇਕ ਵਜੇ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ। ਇਸ ਦੇ ਕਾਰਨ, ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਵਿਗੜ ਗਈ ਅਤੇ ਦੋ ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਵਿੱਚ ਇੱਕ 40 ਸਾਲਾਂ ਦੀ ਔਰਤ ਅਤੇ ਇੱਕ ਪੁਰਸ਼ ਸ਼ਾਮਿਲ ਹੈ।

Oxygen CylindersOxygen Cylinders

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਰਾਜ ਵਿਚ ਹਲਚਲ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ ਇਹ ਪਰਿਵਾਰ ਰਾਜ ਸਰਕਾਰ ਤੋਂ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement