ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ
Published : Apr 21, 2021, 2:02 pm IST
Updated : Apr 21, 2021, 2:08 pm IST
SHARE ARTICLE
ACCIDENT
ACCIDENT

ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਤਾ ਅਤੇ ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

accidentAccident

ਜਾਣਕਾਰੀ ਅਨੁਸਾਰ ਚਾਰ ਵਿਅਕਤੀ ਨਾਹਨ ਤੋਂ ਕਾਰ ਕਾਰ (HP 79-4027) ਵਿਚ ਲੋਹੇ ਦਾ ਸਮਾਨ ਲੈ ਕੇ ਘਰ ਪਰਤ ਰਹੇ ਸਨ। ਬੋਰਲੀ ਪਹੁੰਚਣ 'ਤੇ ਕਾਰ ਬੇਕਾਬੂ ਹੋ ਕੇ 500 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ।  

AccidentAccident

ਇਸ ਹਾਦਸੇ ਵਿੱਚ ਪਿਤਾ ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਥੇ ਹੀ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਨੂੰ  ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

accidentAccident

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement