Haryana News: ਗੁਰੂਗ੍ਰਾਮ 'ਚ ਝੁੱਗੀਆਂ 'ਚ ਲੱਗੀ ਭਿਆਨਕ ਅੱਗ, 10 ਤੋਂ ਵੱਧ ਝੁੱਗੀਆਂ ਸੜ ਕੇ ਹੋਈਆਂ ਸੁਆਹ

By : BALJINDERK

Published : Apr 21, 2024, 4:22 pm IST
Updated : Apr 21, 2024, 4:22 pm IST
SHARE ARTICLE
 ਝੁੱਗੀਆਂ 'ਚ ਲੱਗੀ ਅੱਗ
ਝੁੱਗੀਆਂ 'ਚ ਲੱਗੀ ਅੱਗ

Haryana News: ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਅੱਗ ਬੁਝਾਉਣ ’ਚ ਜੁਟੀਆਂ

Haryana News: ਹਰਿਆਣਾ ਦੇ ਗੁਰੂਗ੍ਰਾਮ 'ਚ ਝੁੱਗੀਆਂ 'ਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਦਰਜਨਾਂ ਝੁੱਗੀਆਂ ਸੜ ਗਈਆਂ ਹਨ। ਫ਼ਾਇਰ ਬ੍ਰਿਗੇਡ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਇਨ੍ਹਾਂ 'ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜੋ:Delhi News: ਕਾਂਗਰਸ ਨੇ ਪੰਜਾਬ, ਬਿਹਾਰ ਲਈ ਸੀਈਸੀ ਦੀ ਕੀਤੀ ਮੀਟਿੰਗ 

ਜਾਣਕਾਰੀ ਮੁਤਾਬਕ ਗੁਰੂਗ੍ਰਾਮ ਦੇ ਬਜਖੇੜਾ 'ਚ ਸੈਂਕੜੇ ਝੁੱਗੀਆਂ ਬਣੀਆਂ ਹੋਈਆਂ ਹਨ। ਇਨ੍ਹਾਂ ਝੁੱਗੀਆਂ ਵਿਚ ਐਤਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਲੋਕ ਅੱਗ 'ਤੇ ਕਾਬੂ ਪਾਉਂਦੇ, ਕਈ ਝੁੱਗੀਆਂ ਨੂੰ ਅੱਗ ਲੱਗ ਗਈ।ਅੱਗ ਲੱਗਦੇ ਹੀ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।  ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।  ਦੱਸ ਦੇਈਏ ਕਿ ਆਸਪਾਸ ਦੀਆਂ ਦਰਜਨਾਂ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। ਇਨ੍ਹਾਂ 'ਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

ਇਹ ਵੀ ਪੜੋ:Punjabi elderly missing in canada : ਕੈਨੇਡਾ 'ਚ ਪੰਜਾਬੀ ਬਜ਼ੁਰਗ ਲਾਪਤਾ, ਸਰੀ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

(For more news apart from Fire broke out in slums in Gurugram, more than 10 slums were burnt ashes News in Punjabi, stay tuned to Rozana Spokesman)

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement