Jharkhand Encounter: ਝਾਰਖੰਡ ਵਿੱਚ ਮੁਕਾਬਲੇ ਦੌਰਾਨ 8 ਨਕਸਲੀ ਹਲਾਕ
Published : Apr 21, 2025, 9:37 am IST
Updated : Apr 21, 2025, 10:07 am IST
SHARE ARTICLE
Six Naxalites killed during encounter in Jharkhand
Six Naxalites killed during encounter in Jharkhand

ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਜ਼ਿਲ੍ਹੇ ਦੇ ਲਾਲਪਾਨੀਆ ਖੇਤਰ ਦੇ ਲੁਗੂ ਪਹਾੜੀਆਂ 'ਤੇ ਸਵੇਰੇ 5.30 ਵਜੇ ਦੇ ਕਰੀਬ ਹੋਇਆ।

 

 Jharkhand Encounter:  ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਦੇ ਕੋਬਰਾ ਕਮਾਂਡੋ ਅਤੇ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ 8 ਨਕਸਲੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਜ਼ਿਲ੍ਹੇ ਦੇ ਲਾਲਪਾਨੀਆ ਖੇਤਰ ਦੇ ਲੁਗੂ ਪਹਾੜੀਆਂ 'ਤੇ ਸਵੇਰੇ 5.30 ਵਜੇ ਦੇ ਕਰੀਬ ਹੋਇਆ।

ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਅਜੇ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ '209 ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ' (ਕੋਬਰਾ) ਦੇ ਜਵਾਨਾਂ ਨੇ ਇਹ ਕਾਰਵਾਈ ਸ਼ੁਰੂ ਕੀਤੀ ਜਿਸ ਵਿੱਚ 6 ਨਕਸਲੀ ਮਾਰੇ ਗਏ ਅਤੇ ਦੋ ਇਨਸਾਸ ਰਾਈਫ਼ਲਾਂ, ਇੱਕ 'ਸੈਲਫ਼ ਲੋਡਿੰਗ ਰਾਈਫ਼ਲ' (ਐਸਐਲਆਰ) ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਕਿਸੇ ਵੀ ਸੁਰੱਖਿਆ ਕਰਮਚਾਰੀ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਕੋਬਰਾ ਸੀਆਰਪੀਐਫ਼ ਦੀ ਇੱਕ ਵਿਸ਼ੇਸ਼ ਇਕਾਈ ਹੈ ਜੋ ਜੰਗਲ ਯੁੱਧ ਰਣਨੀਤੀਆਂ ਵਿੱਚ ਆਪਣੀ ਮੁਹਾਰਤ ਲਈ ਜਾਣੀ ਜਾਂਦੀ ਹੈ।


 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement