ਖ਼ਬਰਾਂ |

ਤਾਜ਼ਾ |

ਦਿੱਲੀ-NCR ਵਿੱਚ ਗ੍ਰੇਨੇਡ ਹਮਲਿਆਂ ਅਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਉਣ ਵਾਲੇ ISI ਦੇ ਦੋ ਕਰਿੰਦੇ ਗ੍ਰਿਫਤਾਰ
Published : Apr 21, 2026, 4:37 pm IST
Updated : Apr 21, 2026, 4:37 pm IST
SHARE ARTICLE
Two ISI operatives arrested for planning grenade attacks and target killings in Delhi-NCR
Two ISI operatives arrested for planning grenade attacks and target killings in Delhi-NCR

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਵੀਰ (21) ਅਤੇ ਵਿਵੇਕ ਬਣਜਾਰਾ (19) ਵਜੋਂ ਹੋਈ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਾਕਿਸਤਾਨ ਸਥਿਤ ਗੈਂਗਸਟਰ ਅਤੇ ISI ਦੇ ਪ੍ਰੌਕਸੀ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ 'ਤੇ ਕਥਿਤ ਤੌਰ 'ਤੇ ਕੰਮ ਕਰਨ ਵਾਲੇ ਦੋ ਕਰਿੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਨੇ ਦਿੱਲੀ-NCR ਖੇਤਰ ਵਿੱਚ ਗੋਲੀਬਾਰੀ, ਗ੍ਰੇਨੇਡ ਹਮਲੇ ਅਤੇ ਟਾਰਗੇਟ ਕਿਲਿੰਗ ਕਰਨ ਦੀ ਇੱਕ ਅਪਰਾਧਿਕ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਵੀਰ (21) ਅਤੇ ਵਿਵੇਕ ਬਣਜਾਰਾ (19) ਵਜੋਂ ਹੋਈ ਹੈ, ਜੋ ਦੋਵੇਂ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਰਹਿਣ ਵਾਲੇ ਹਨ। ਇਹਨਾਂ ਦੋਵਾਂ ਨੂੰ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement