ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਾਹਮਣੇ ਆਏ 2.59 ਲੱਖ ਕੇਸ, 4,209 ਮਰੀਜ਼ਾਂ ਦੀ ਗਈ ਜਾਨ
Published : May 21, 2021, 10:56 am IST
Updated : May 21, 2021, 10:56 am IST
SHARE ARTICLE
corona virus
corona virus

19,18,79,503 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ  4,209 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,91,331 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,59,591 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ  2,60,31,991 ਹੋ ਗਈ।

Corona VirusCorona Virus

ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 30,27,925 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ  ਰਾਹਤ ਦੀ  ਗੱਲ ਹੈ ਕਿ ਹੁਣ ਤਕ ਕੁਲ 2,27,12,735 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 19,18,79,503 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।

corona viruscorona virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement