ਜੁਲਾਈ-ਅਗਸਤ 'ਚ ਕੋਵਿਡ-19 ਟੀਕਾਕਰਨ ਦੀ ਗਤੀ ਵਧਾਏਗੀ ਸਰਕਾਰ : ਅਮਿਤ ਸ਼ਾਹ
Published : Jun 21, 2021, 2:15 pm IST
Updated : Jun 21, 2021, 2:15 pm IST
SHARE ARTICLE
Union home minister Amit Shah
Union home minister Amit Shah

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਜੁਲਾਈ ਅਤੇ ਅਗਸਤ 'ਚ ਕੋਵਿਡ-19 ਟੀਕਾਕਰਨ ਦੀ ਗਤੀ ਵਧਾਉਣ ਦਾ ਫੈਸਲਾ ਕੀਤਾ

ਅਹਿਮਦਾਬਾਦ-ਕੋਰੋਨਾ ਨਾਲ ਨਜਿੱਠਣ ਲਈ ਇਸ ਵਾਲੇ ਸਰਕਾਰਾਂ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਨਾਲ ਜਲਦ ਤੋਂ ਜਲਦ ਨਜਿੱਠਿਆ ਜਾ ਸਕੇ। ਅਹਿਮਦਾਬਾਦ 'ਚ ਇਕ ਟੀਕਾਕਰਨ ਕੇਂਦਰ ਦਾ ਦੌਰਾ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 18 ਸਾਲ ਅਤੇ ਉਸ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਕੋਵਿਡ-19 ਰੋਕੂ ਟੀਕਾ ਮੁਫਤ 'ਚ ਉਪਲੱਬਧ ਕਰਵਾਉਣ ਦੇ ਫੈਸਲੇ ਨਾਲ ਹੀ ਅਸੀਂ ਲਗਭਗ ਸਾਰਿਆਂ ਨੂੰ ਟੀਕਾ ਲਾਉਣ ਦਾ ਟੀਚਾ ਤੇਜ਼ੀ ਨਾਲ ਹਾਸਲ ਕਰਾਂਗੇ।

PM narendra modiPM narendra modi

ਇਹ ਵੀ ਪੜ੍ਹੋ-SC 'ਚ ਕੇਂਦਰ ਨੇ ਦੱਸਿਆ, ਕੋਰੋਨਾ ਨਾਲ ਹੋਈਆਂ ਮੌਤਾਂ ਨੂੰ ਮੰਨਿਆ ਜਾਵੇਗਾ 'Covid Death'

Union home minister Amit ShahUnion home minister Amit Shah

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਜੁਲਾਈ ਅਤੇ ਅਗਸਤ 'ਚ ਕੋਵਿਡ-19 ਟੀਕਾਕਰਨ ਦੀ ਗਤੀ ਵਧਾਉਣ ਦਾ ਫੈਸਲਾ ਕੀਤਾ ਹੈ। ਸ਼ਾਹ ਨੇ ਕਿਹਾ ਕਿ ਅੱਜ ਭਾਵ ਸੋਮਵਾਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਦੇਸ਼ 'ਚ ਸਾਰਿਆਂ ਲਈ ਮੁਫਤ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਟੀਕਾਕਰਨ ਪ੍ਰੋਗਰਾਮ 'ਚ ਭਰਤ ਪਹਿਲਾਂ ਤੋਂ ਹੀ ਸਭ ਤੋਂ ਅੱਗੇ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਸਾਰਿਆਂ ਨੂੰ ਜਲਦ ਤੋਂ ਜਲਦ ਟੀਕਾ ਲਾਉਣ ਦੇ ਟੀਚੇ ਨੂੰ ਤੇਜ਼ੀ ਨਾਲ ਹਸਲ ਕਰਾਂਗੇ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

corona vaccinationcorona vaccination

ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੋਵਿਡ-19 ਵਿਰੁੱਧ ਲੜਾਈ 'ਚ ਇਕ ਮਹੱਤਵਪੂਰਨ ਸਫਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੇਂਦਰ ਵੱਲੋਂ 18 ਸਾਲ ਤੋੰ ਉਸ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਮੁਫਤ 'ਚ ਟੀਕਾ ਮੁਹੱਈਆ ਕਰਵਾਏ ਜਾਣ ਦਾ ਇਕ ਮਹੱਤਵਪੂਰਨ ਫੈਸਲਾ ਕੀਤਾ ਹੈ ਅਤੇ ਕੇਂਦਰ ਸਰਕਾਰ ਨੇ ਜੁਲਾਈ ਅਤੇ ਅਗਸਤ 'ਚ ਕੋਵਿਡ-19 ਟੀਕਾਕਰਨ ਦੀ ਗਤੀ ਵਧਾਉਣ ਦਾ ਫੈਸਲਾ ਕੀਤਾ ਹੈ। ਸ਼ਾਹ ਮੁਤਾਬਕ ਇੰਨੀਂ ਵੱਡੀ ਆਬਾਦੀ ਵਾਲੇ ਦੇਸ਼ 'ਚ ਮੁਫਤ ਟੀਕਾਕਰਨ ਦਾ ਫੈਸਲਾ ਇਕ ਵੱਡਾ ਫੈਸਲਾ ਹੈ।

ਇਹ ਵੀ ਪੜ੍ਹੋ-'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

Corona caseCorona case

ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟਣੇ ਸ਼ੁਰੂ ਹੋ ਗਏ ਹਨ ਪਰ ਇਸ ਦਾ ਸੰਕਟ ਅਜੇ ਵੀ ਬਣਿਆ ਹੋਇਆ ਹੈ। ਘੱਟਦੇ ਮਾਮਲਿਆਂ ਦਰਮਿਆਨ ਸੂਬੇ ਲਾਕਡਾਊਨ 'ਚ ਢਿੱਲ ਦੇ ਰਹੇ ਹਨ ਅਤੇ ਕੁਝ ਸੂਬਿਆਂ 'ਚ ਤਾਂ ਲਾਕਡਾਊਨ ਪੂਰੀ ਤਰ੍ਹਾਂ ਨਾਲ ਖਤਮ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਲਗਾਤਾਰ ਲੋਕਾਂ ਦੀ ਲਾਪਰਵਾਹੀ ਵੀ ਸਾਹਮਣੇ ਆ ਰਹੀ ਹੈ ਜਿਸ 'ਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ। ਅਜਿਹੇ 'ਚ ਤਿੰਨ ਮਹੀਨਿਆਂ ਬਾਅਦ ਅਕਤੂਬਰ 'ਚ ਆਉਣ ਵਾਲੀ ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਡਾਕਟਰ ਚਿੰਤਿਤ ਹਨ। 

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement