Arvind Kejriwal: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਲੱਗੀ ਰੋਕ 
Published : Jun 21, 2024, 11:12 am IST
Updated : Jun 21, 2024, 11:19 am IST
SHARE ARTICLE
Arvind Kejriwal
Arvind Kejriwal

ਈਡੀ ਨੇ ਕੇਜਰੀਵਾਲ ਦੀ ਜ਼ਮਾਨਤ ਨੂੰ ਅਦਾਲਤ 'ਚ ਦਿੱਤੀ ਸੀ ਚੁਣੌਤੀ

Arvind Kejriwal: ਨਵੀਂ ਦਿੱਲੀ - ਈਡੀ ਨੇ ਅੱਜ ਰਾਊਜ਼ ਐਵੇਨਿਊ ਕੋਰਟ ਵੱਲੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ- ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਹੇਠਲੀ ਅਦਾਲਤ ਦਾ ਆਦੇਸ਼ ਪ੍ਰਭਾਵੀ ਨਹੀਂ ਹੋਵੇਗਾ। ਯਾਨੀ ਹਾਈ ਕੋਰਟ ਵਿੱਚ ਸੁਣਵਾਈ ਪੂਰੀ ਹੋਣ ਤੱਕ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਸੰਜੇ ਸਿੰਘ ਨੇ ਵੀ ਟਵੀਟ ਕਰ ਕੇ ਕੱਢਿਆ ਗੁੱਸਾ 
''ਮੋਦੀ ਸਰਕਾਰ ਦੀ ਗੁੰਡਾਗਰਦੀ ਦੇਖੋ, ਹੇਠਲੀ ਅਦਾਲਤ ਦਾ ਹੁਕਮ ਅਜੇ ਤੱਕ ਨਹੀਂ ਆਇਆ, ਹੁਕਮਾਂ ਦੀ ਕਾਪੀ ਵੀ ਨਹੀਂ ਮਿਲੀ ਤਾਂ ਮੋਦੀ ਦੀ ਈਡੀ ਕਿਸ ਹੁਕਮ ਨੂੰ ਚੁਣੌਤੀ ਦੇਣ ਹਾਈਕੋਰਟ ਪਹੁੰਚੀ? ਇਸ ਦੇਸ਼ ਵਿਚ ਕੀ ਹੋ ਰਿਹਾ ਹੈ? ਮੋਦੀ ਜੀ, ਤੁਸੀਂ ਨਿਆਂ ਪ੍ਰਣਾਲੀ ਦਾ ਮਜ਼ਾਕ ਕਿਉਂ ਉਡਾ ਰਹੇ ਹੋ, ਸਾਰਾ ਦੇਸ਼ ਤੁਹਾਨੂੰ ਦੇਖ ਰਿਹਾ ਹੈ?''
 

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement