ਖ਼ਬਰਾਂ |

ਤਾਜ਼ਾ |

CJP ਦੇ ਹੱਕ ਵਿੱਚ ਕਾਂਗਰਸ ਲੀਡਰਸ਼ਿਪ ਨੇ ਕੀਤਾ ਪ੍ਰਦਰਸ਼ਨ, ਚਰਨਜੀਤ ਚੰਨੀ ਹਿਰਾਸਤ ਵਿੱਚ ਲਿਆ
Published : Jul 21, 2026, 4:11 pm IST
Updated : Jul 21, 2026, 4:24 pm IST
SHARE ARTICLE
Congress leadership protested in favor of CJP, Charanjit Channi taken into custody
Congress leadership protested in favor of CJP, Charanjit Channi taken into custody

ਕਿਹਾ, 'ਇਹ ਕੇਂਦਰ ਸਰਕਾਰ ਦੀ ਗੁੰਡਾਗਰਦੀ ਹੈ'

ਨਵੀਂ ਦਿੱਲੀ: ਕਾਂਗਰਸ ਲੀਡਰਸ਼ਿਪ ਵੱਲੋਂ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿੱਲੀ ਪੁਲਿਸ ਨੇ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਨੂੰ ਹਿਰਾਸਤ ਵਿੱਚ ਲਿਆ। ਇਸ ਮੌਕੇ ਸਾਂਸਦ ਚਰਨਜੀਤ ਚੰਨੀ ਨੇ ਕਿਹਾ ਹੈਕਿ ਇਹ ਕੇਂਦਰ ਸਰਕਾਰ ਦੀ ਗੁੰਡਾਗਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।

ਉਧਰ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਸਾਡੇ ਸਾਂਸਦਾਂ ਨਾਲ ਇਵੇ ਦਾ ਵਿਵਹਾਰ ਹੁੰਦਾ ਹੈ ਤਾਂ ਫਿਰ ਦਿੱਲੀ ਪੁਲਿਸ ਆਮ ਲੋਕਾਂ ਨੇ ਨਾਲ ਵਿਵਾਹਰ ਕਿਵੇ ਕਰਦੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਧਰਮਿੰਦਰ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈਕਿ ਦਿੱਲੀ ਪੁਲਿਸ ਨੂੰ ਲੋਕਾਂ ਦਾ ਸਾਥ ਦੇਣਾ ਚਾਹੀਦਾ ਸੀ ਕਿ ਪਰ ਇਹ ਸਰਕਾਰ ਦੇ ਕਹਿਣ ਉੱਤੇ ਲਾਠੀਚਾਰਜ ਕਰ ਦਿੱਤੇ ਹਨ।

ਰੋਸ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਸਮੇਤ ਕਾਂਗਰਸ ਲੀਡਰਸ਼ਿਪ ਇੱਥੇ੍ ਪਹੁੰਚੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement