ਝਾਰਖੰਡ ਵਿਚ ਦੋ ਨਾਬਾਲਗ਼ਾਂ ਨਾਲ ਸਮੂਹਕ ਬਲਾਤਕਾਰ
Published : Aug 21, 2018, 9:46 am IST
Updated : Aug 21, 2018, 9:46 am IST
SHARE ARTICLE
Rape
Rape

ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ ਵਿਚ ਦੋ ਨਾਬਾਲਗ਼ ਕੁੜੀਆਂ ਸਮੂਹਕ ਬਲਾਤਕਾਰ ਦੇ ਦੋਸ਼ ਹੇਠ 11 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ..............

ਲੋਹਰਦਗਾ : ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ ਵਿਚ ਦੋ ਨਾਬਾਲਗ਼ ਕੁੜੀਆਂ ਸਮੂਹਕ ਬਲਾਤਕਾਰ ਦੇ ਦੋਸ਼ ਹੇਠ 11 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਆਸ਼ੀਸ਼ ਕੁਮਾਰ ਨੇ ਦਸਿਆ ਕਿ ਇਨ੍ਹਾਂ ਲੋਕਾਂ ਨੂੰ ਹਿਰਹੀ ਹਰਾ ਟੋਲੀ ਇਲਾਕੇ ਵਿਚ ਪੁਲਿਸ ਦਲ ਨੇ ਛਾਪੇ ਮਗਰੋ ਗ੍ਰਿਫ਼ਤਾਰ ਕੀਤਾ। ਸਾਰੇ ਮੁਲਜ਼ਮਾਂ ਦੀ ਉਮਰ 18 ਤੋਂ 28 ਸਾਲ ਵਿਚਕਾਰ ਹੈ। ਮੁਲਜ਼ਮਾਂ ਨੇ ਅਪਣਾ ਜੁਰਮ ਸਵੀਕਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਉਦੋਂ ਅੰਜਾਮ ਦਿਤਾ ਗਿਆ ਜਦ 16 ਅਗੱਸਤ ਨੂੰ ਦੋਵੇਂ ਕੁੜੀਆਂ ਅਪਣੇ ਗੁਆਂਢੀ ਨਾਲ ਮੋਟਰਸਾਈਕਲ 'ਤੇ ਕਿਤੇ ਜਾ ਰਹੀਆਂ ਸਨ।

ਰਸਤੇ ਵਿਚ ਮੋਟਰਸਾਈਕਲ ਖ਼ਰਾਬ ਹੋ ਗਿਆ। ਗੁਆਂਢੀ ਨੇ ਅਪਣੇ 11 ਦੋਸਤਾਂ ਨੂੰ ਉਥੇ ਬੁਲਾ ਲਿਆ ਜਿਹੜੇ ਕੁੜੀਆਂ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਏ। ਉਨ੍ਹਾਂ ਨੇ ਗੁਆਂਢੀ ਨੂੰ ਮਾਰ ਕੁੱਟ ਕੇ ਉੱਥੇ ਤੋਂ ਭਜਾ ਦਿਤਾ। ਇਸ ਤੋਂ ਬਾਅਦ ਉਨ੍ਹਾਂ ਨੇ ਵਾਰੀ-ਵਾਰੀ ਕੁੜੀਆਂ ਨਾਲ ਬਲਾਤਕਾਰ ਕੀਤਾ। ਪੀੜਤਾਂ ਦੇ ਮੋਬਾਈਲ ਫ਼ੋਨ ਵੀ ਖੌਹ ਲਏ। ਕੁੜੀਆਂ ਦੇ ਬਿਆਨ ਦੇ ਆਧਾਰ 'ਤੇ ਸਦਰ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ। (ਏਜੰਸੀ)

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement