‘‘ਬੋਲੀ ਦਾ ਵਿਵਾਦ ਛੱਡ ਅਵਾਰਾ ਗਾਂਵਾਂ ਨੂੰ ਸੰਭਾਲੇ ਮੋਦੀ ਸਰਕਾਰ’’
Published : Sep 21, 2019, 3:16 pm IST
Updated : Sep 21, 2019, 3:16 pm IST
SHARE ARTICLE
Modi government
Modi government

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ‘ਇਕ ਭਾਸ਼ਾ-ਇਕ ਦੇਸ਼’ ਵਾਲੇ ਬਿਆਨ ਅਤੇ ਭਾਸ਼ਾ ਵਿਭਾਗ ਪੰਜਾਬ ਵਿਚ ਹੁਕਮ ਚੰਦ ਰਾਜਪਾਲ ਵੱਲੋਂ ਕਥਿਤ ਤੌਰ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ‘ਇਕ ਭਾਸ਼ਾ-ਇਕ ਦੇਸ਼’ ਵਾਲੇ ਬਿਆਨ ਅਤੇ ਭਾਸ਼ਾ ਵਿਭਾਗ ਪੰਜਾਬ ਵਿਚ ਹੁਕਮ ਚੰਦ ਰਾਜਪਾਲ ਵੱਲੋਂ ਕਥਿਤ ਤੌਰ ’ਤੇ ਪੰਜਾਬੀ ਬੋਲੀ ਨੂੰ ਗਾਲੀ ਗਲੋਚ ਵਾਲੀ ਅਤੇ ਝਗੜਾਲੂ ਭਾਸ਼ਾ ਕਹੇ ਜਾਣ ਦਾ ਸਮੂਹ ਪੰਜਾਬੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Modi government storing goats without giving up controversyModi government storing goats without giving up controversy

ਹੁਣ ਇਸ ਵਿਰੋਧ ਦੇ ਹੱਕ ਵਿਚ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਵੀ ਕੁੱਦ ਪਈ ਹੈ। ਰੁਪਿੰਦਰ ਹਾਂਡਾ ਨੇ ਇਸ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਉਹ ਬੋਲੀਆਂ ਦੇ ਪਿੱਛੇ ਨਾ ਪੈ ਕੇ ਪਹਿਲਾਂ ਸੜਕਾਂ ’ਤੇ ਘੁੰਮ ਰਹੀਆਂ ਆਵਾਰਾ ਗਾਂਵਾਂ ਦਾ ਹੱਲ ਕਰ ਲਵੇ ਜੋ ਨਿੱਤ ਦਿਨ ਸੜਕ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ।

Rupinder HandaRupinder Handa

ਇਸ ਦੇ ਨਾਲ ਹੀ ਹਾਂਡਾ ਨੇ ਸਮੂਹ ਪੰਜਾਬੀਆਂ ਨੂੰ ਮਾਂ ਬੋਲੀ ਪੰਜਾਬੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। 

Rupinder HandaRupinder Handa

ਦੱਸ ਦਈਏ ਕਿ ਅਮਿਤ ਸ਼ਾਹ ਦੇ ‘ਇਕ ਦੇਸ਼-ਇਕ ਭਾਸ਼ਾ’ ਵਾਲੇ ਬਿਆਨ ਤੋਂ ਬਾਅਦ ਇਕੱਲੇ ਪੰਜਾਬ ਵਿਚ ਹੀ ਨਹੀਂ ਬਲਕਿ ਕੁੱਝ ਹੋਰ ਸੂਬਿਆਂ ਵਿਚ ਵੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਵਾਪਰੀ ਘਟਨਾ ਨੂੰ ਲੈ ਕੇ ਵੀ ਸਮੂਹ ਪੰਜਾਬੀ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement