ਤਿੰਨ ਯਾਤਰੀਆਂ ਨੂੰ ਕੀਤਾ ਗ੍ਰਿਫ਼ਤਾਰ
ਮੁੰਬਈ: ਮੁੰਬਈ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਨੇ 2.286 ਕਿਲੋਗਾਮ ਸੋਨਾ ਜ਼ਬਤ ਕੀਤਾ ਹੈ ਜਿਸ ਦੀ ਕੀਮਤ 1.58 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 1.54 ਕਰੋੜ ਦੇ ਹੀਰੇ ਵੀ ਜਬਤ ਕੀਤੇ ਹਨ। ਕਸਟਮ ਵਿਭਾਗ ਵੱਲੋਂ 3 ਯਾਤਰੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ।