ਮਨੀਪੁਰ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ,ਰਿਕਟਰ ਪੈਮਾਨੇ 'ਤੇ 2.8 ਰਹੀ ਤੀਬਰਤਾ
Published : Nov 21, 2020, 10:32 am IST
Updated : Nov 21, 2020, 10:32 am IST
SHARE ARTICLE
Earthquake
Earthquake

ਕਿਸੇ ਦੇ ਜਾਨੀ ਨੁਕਸਾਨ ਦੀ ਨਹੀਂ ਖ਼ਬਰ

ਨਵੀਂ ਦਿੱਲੀ: ਉੱਤਰ-ਪੂਰਬੀ ਰਾਜ ਮਨੀਪੁਰ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.8 ਮਾਪੀ ਗਈ ਹੈ।

EarthquakeEarthquake

ਭੂਚਾਲ ਮਨੀਪੁਰ ਦੇ ਸੇਨਾਪਤੀ ਵਿੱਚ ਸਵੇਰੇ 6.54 ਵਜੇ ਆਇਆ। ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

EarthquakeEarthquake

Location: India, Delhi, New Delhi

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement