
ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਕੀਤੀ ਗਈ ਗੋਲੀਬਾਰੀ
ਰਾਜੌਰੀ: ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਭਾਰਤੀ ਫੌਜ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।
Jammu and Kashmir: One Army personnel has lost his life in ceasefire violation by Pakistan in Nowshera sector of Rajouri district
— ANI (@ANI) November 21, 2020
ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ੇਰਾ ਸੈਕਟਰ ਦੇ ਲਾਮ ਇਲਾਕੇ ਵਿਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਗੋਲੀਬਾਰੀ ਹੋਈ। ਇਸ ਦੌਰਾਨ ਹੌਲਦਾਰ ਸ਼ਿਵਾਜੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਿਆ ਤੇ ਬਾਅਦ ਵਿਚ ਉਹਨਾਂ ਦੀ ਮੌਤ ਹੋ ਗਈ।
Havaldar Patil Sangram Shivaji lost his life in ceasefire violation by Pakistan in Nowshera sector, Rajouri district today: 16 Corps, Indian Army
— ANI (@ANI) November 21, 2020
(Photo source: 16 Corps, Indian Army) https://t.co/RSBRdwDQ5P pic.twitter.com/S5DFQhboJO