ਗੁਜਰਾਤ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ 7 ਲੋਕਾਂ ਦੀ ਮੌਤ
Published : Nov 21, 2020, 12:53 pm IST
Updated : Nov 21, 2020, 12:59 pm IST
SHARE ARTICLE
accident
accident

ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਗਾਂਧੀਨਗਰ- ਗੁਜਰਾਤ ਦੇ ਪਟਦੀ 'ਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਸੱਤ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਘਟਨਾ ਅੱਜ ਸਵੇਰੇ ਦੀ ਹੈ। ਇਹ ਹਾਦਸਾ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਨਾਲ ਹੋਇਆ ਹੈ।

Accident
 

ਪੁਲਿਸ ਨੂੰ ਇਸ ਹਾਦਸੇ ਦੀ ਜਾਣਕਾਰੀ ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਐਸ. ਪੀ., ਐਚ. ਪੀ. ਦੋਸ਼ੀ ਨੇ ਦਿੱਤੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸੜਕ ਹਾਦਸਿਆਂ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਜਿਸ ਵਿੱਚ ਸੂਰਤ ਤੋਂ ਪਾਲੀਤਾਨਾ ਦਰਸ਼ਨ ਜਾ ਰਹੇ ਅਹੀਰ ਪਰਿਵਾਰ ਦੇ ਪੰਜ ਮੈਂਬਰਾਂ ਸਮੇਤ 11 ਔਰਤਾਂ , ਆਦਮੀ ਅਤੇ ਬੱਚਿਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement