ਹਵਾ ਪ੍ਰਦੂਸ਼ਣ: ਦਿੱਲੀ ਦੇ ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ   
Published : Nov 21, 2021, 4:41 pm IST
Updated : Nov 21, 2021, 4:41 pm IST
SHARE ARTICLE
 Air pollution: Delhi schools will remain closed till further orders
Air pollution: Delhi schools will remain closed till further orders

ਹਵਾ ਦੀ ਖ਼ਰਾਬ ਕੁਆਲਿਟੀ ਨੂੰ ਦੇਖਦੇ ਹੋਏ 13 ਨਵੰਬਰ ਨੂੰ ਸਾਰੇ ਸਕੂਲ ਅਤੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ।

 

ਨਵੀਂ ਦਿੱਲੀ - ਸਿੱਖਿਆ ਡਾਇਰੈਕਟੋਰੇਟ (ਡੀਓਈ) ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ।
ਐਡੀਸ਼ਨਲ ਡਾਇਰੈਕਟਰ ਆਫ਼ ਐਜੂਕੇਸ਼ਨ ਰੀਟਾ ਸ਼ਰਮਾ ਨੇ ਕਿਹਾ, “ਵਾਤਾਵਰਣ ਵਿਭਾਗ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ ਪਾਸ ਦੇ ਖੇਤਰਾਂ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਅਗਲੇ ਹੁਕਮਾਂ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।''

ਉਨ੍ਹਾਂ ਕਿਹਾ, ''ਆਨਲਾਈਨ ਕਲਾਸਾਂ ਅਤੇ ਬੋਰਡ ਦੀਆਂ ਕਲਾਸਾਂ ਲਈ ਪਹਿਲਾਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਕਰਨਗੇ।'' ਦਿੱਲੀ ਸਰਕਾਰ ਨੇ ਹਵਾ ਦੀ ਖ਼ਰਾਬ ਕੁਆਲਿਟੀ ਨੂੰ ਦੇਖਦੇ ਹੋਏ 13 ਨਵੰਬਰ ਨੂੰ ਸਾਰੇ ਸਕੂਲ ਅਤੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ।

SHARE ARTICLE

ਏਜੰਸੀ

Advertisement

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM
Advertisement