CWC ਬੈਠਕ 'ਚ ਵੱਡਾ ਫੈਸਲਾ- ਮਈ 'ਚ ਕਾਂਗਰਸ ਪ੍ਰਧਾਨ ਲਈ ਹੋ ਸਕਦੀਆਂ ਚੋਣਾਂ: ਸੂਤਰ
Published : Jan 22, 2021, 1:56 pm IST
Updated : Jan 22, 2021, 1:59 pm IST
SHARE ARTICLE
congress
congress

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਹੈ।

ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਅੱਜ ਹੋਈ ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਸੀ। ਦੱਸ ਦੇਈਏ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਹੈ। ਪਾਰਟੀ ਸੂਤਰਾਂ ਦੇ ਮੁਤਾਬਿਕ ਪਾਰਟੀ ਸੰਗਠਨ ਦੀਆਂ ਚੋਣਾਂ ਮਈ ਵਿੱਚ ਕਰਵਾ ਸਕਦੀ ਹੈ। 

congress
 

ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨਵੇਂ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਕਿਸਾਨ ਅੰਦੋਲਨ ਅਤੇ ਕੁਝ ਹੋਰ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਅੰਤ੍ਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

meeting
 

ਬਿਹਾਰ ਵਿਧਾਨ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਉਪ ਚੋਣਾਂ ਵਿਚ ਕਾਂਗਰਸ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਬਾਅਦ, ਕੁਝ ਸੀਨੀਅਰ ਨੇਤਾਵਾਂ ਜਿਵੇਂ ਗੁਲਾਮ ਨਬੀ ਆਜ਼ਾਦ ਅਤੇ ਕਪਿਲ ਸਿੱਬਲ ਨੇ ਫਿਰ ਪਾਰਟੀ ਦੇ ਸਰਗਰਮ ਪ੍ਰਧਾਨ ਦੀ ਨਿਯੁਕਤੀ ਦੀ ਮੰਗ ਉਠਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement