PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਕੀਤਾ
Published : Jan 22, 2022, 7:44 pm IST
Updated : Jan 22, 2022, 7:44 pm IST
SHARE ARTICLE
PM modi
PM modi

ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

 

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਸ਼ਨੀਵਾਰ ਨੂੰ ਇਕ 20 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ 'ਤੇ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ।

 

ਇਹ ਘਟਨਾ ਮੁੰਬਈ ਦੇ ਤਾੜਦੇਵ ਇਲਾਕੇ ਵਿਚ ਭਾਟੀਆ ਹਸਪਤਾਲ ਕੋਲ ਵਾਪਰੀ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ ਪੀਐਮਐਨਆਰਐਫ ਵੱਲੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement