MP ਸੰਨੀ ਦਿਓਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੀ ਚਿੱਠੀ 

By : KOMALJEET

Published : Jan 22, 2023, 3:43 pm IST
Updated : Jan 22, 2023, 3:43 pm IST
SHARE ARTICLE
Punjabi News
Punjabi News

ਗੁਰਦਾਸਪੁਰ-ਮੁਕੇਰੀਆਂ ਰੇਲ ਮਾਰਗ ਬਣਾਉਣ ਦੀ ਕੀਤੀ ਮੰਗ

ਨਵੀਂ ਦਿੱਲੀ : ਗੁਰਦਸਪੂਰ ਤੋਂ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਚਿੱਠੀ ਲਿਖੀ ਹੈ ਅਤੇ ਹਲਕੇ ਦੇ ਲਟਕ ਰਹੇ ਕੰਮਾਂ ਦੀ ਪੂਰਤੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਓਵਰਟੇਕ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਜ਼ਖ਼ਮੀ ਪੁਲਿਸ ਮੁਲਾਜ਼ਮ ਨੇ ਤੋੜਿਆ ਦਮ 

ਸਾਂਸਦ ਸੰਨੀ ਦਿਓਲ ਨੇ ਗੁਰਦਸਪੂਰ ਮੁਕੇਰੀਆਂ ਰੇਲ ਮਾਰਗ ਬਣਵਾਉਣ ਦਾ ਮੁੱਦਾ ਕੇਂਦਰ ਅੱਗੇ ਚੁੱਕਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਵਿਚ ਇਹ ਵੀ ਜ਼ਿਕਰ ਕੀਤਾ ਹੈ ਕਿ ਚੈਂਬਰ ਆਫ ਕਮਰਸ ਅਤੇ ਸਨਾਤਨ ਚੇਤਨ ਮੰਚ ਵਲੋਂ ਇਹ ਮਾਰਗ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਹਲਕੇ ਦੀ ਇਸ ਮੰਗ ਵਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement