ਨਰਿੰਦਰ ਤੋਮਰ ਦਾ ਵੱਡਾ ਬਿਆਨ- ਭੀੜ ਇਕੱਠੀ ਕਰਨ ਨਾਲ ਨਹੀਂ ਬਦਲਦੇ ਕਾਨੂੰਨ
Published : Feb 22, 2021, 9:55 am IST
Updated : Feb 22, 2021, 9:55 am IST
SHARE ARTICLE
Narendra Singh Tomar
Narendra Singh Tomar

ਦੱਸਣ ਕੀ ਹੈ ਕਿਸਾਨਾਂ ਦੇ ਖਿਲਾਫ਼

ਨਵੀਂ ਦਿੱਲੀ: ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਗੱਲਬਾਤ ਦੇ 12 ਗੇੜ ਹੋ ਚੁੱਕੇ ਹਨ ਪਰ ਇਸ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ।

Narendra Singh TomarNarendra Singh Tomar

ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ: ਖੇਤੀਬਾੜੀ ਮੰਤਰੀ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।

farmersfarmers

ਸਿੱਧਾ ਕਹਿਣਗੇ ਕਾਨੂੰਨ ਹਟਾਓ, ਅਜਿਹਾ ਨਹੀਂ ਹੁੰਦਾ'
ਨਰਿੰਦਰ ਸਿੰਘ ਤੋਮਰ ਨੇ ਕਿਹਾ, 'ਕੇਂਦਰ ਸਰਕਾਰ ਨੇ ਸੰਜੀਦਾ ਢੰਗ ਨਾਲ ਕਿਸਾਨ ਸੰਗਠਨਾਂ ਨਾਲ 12 ਦੌਰ ਦੀ ਗੱਲਬਾਤ ਕੀਤੀ ਹੈ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦਿੱਤਾ ਜਾਂਦਾ ਹੈ।' ਉਨ੍ਹਾਂ ਕਿਹਾ, "ਸਿੱਧੇ ਤੌਰ 'ਤੇ ਕਹਿਣਗੇ ਕਨੂੰਨ ਨੂੰ ਹਟਾ  ਦਿਓ ਅਜਿਹਾ ਨਹੀਂ ਹੁੰਦਾ। 

Location: India, Delhi, New Delhi

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement