Delhi Excise policy case: ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ED ਵਲੋਂ 7ਵਾਂ ਸੰਮਨ ਜਾਰੀ
Published : Feb 22, 2024, 11:18 am IST
Updated : Feb 22, 2024, 11:18 am IST
SHARE ARTICLE
ED issues 7th summons to Delhi CM Arvind Kejriwal in Delhi Excise policy case
ED issues 7th summons to Delhi CM Arvind Kejriwal in Delhi Excise policy case

26 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ

Delhi Excise policy case: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਵਿਚ ਕਥਿਤ ਘਪਲੇ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 26 ਫਰਵਰੀ (ਸੋਮਵਾਰ) ਨੂੰ ਪੇਸ਼ ਹੋਣ ਲਈ ਕਿਹਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਉਹ ਪੁੱਛਗਿੱਛ ਲਈ ਅਜੇ ਤਕ ਈਡੀ ਦਫ਼ਤਰ ਵਿਚ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਨੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿਤਾ ਹੈ। ਇਸ ਤੋਂ ਪਹਿਲਾਂ ਈਡੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਸਬੰਧ ਵਿਚ ਉਨ੍ਹਾਂ ਨੂੰ ਸ਼ਨਿਚਰਵਾਰ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿਤੀ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਕੇਜਰੀਵਾਲ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਨੂੰ ਭੇਜੇ ਗਏ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਈਡੀ ਨੇ ਅਪਣੀ ਪਟੀਸ਼ਨ 'ਚ ਅਦਾਲਤ ਦੇ ਸਾਹਮਣੇ ਪਹਿਲਾਂ ਹੀ ਸਪੱਸ਼ਟ ਕੀਤਾ ਹੈ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਧਾਰਾ 50 ਯਾਨੀ ਪੀਐੱਮਐੱਲਏ ਇਸ ਅਰਥ 'ਚ ਸਪੱਸ਼ਟ ਹੈ ਕਿ ਜਦੋਂ ਕਿਸੇ ਵਿਅਕਤੀ ਨੂੰ ਸੰਮਨ ਭੇਜਿਆ ਜਾਂਦਾ ਹੈ, ਤਾਂ ਉਸ ਨੂੰ ਉਸ ਦੇ ਸੁਭਾਅ (ਕਿਹੜੇ ਰੂਪ 'ਚ) ਦੀ ਜਾਣਕਾਰੀ ਦਿਤੀ ਜਾਣੀ ਜ਼ਰੂਰੀ ਨਹੀਂ ਹੈ।

(For more Punjabi news apart from ED issues 7th summons to Delhi CM Arvind Kejriwal in Delhi Excise policy case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement