ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ
Published : Feb 22, 2025, 2:56 pm IST
Updated : Feb 22, 2025, 2:56 pm IST
SHARE ARTICLE
Union Minister Shivraj Singh Chouhan's big statement before meeting with farmers
Union Minister Shivraj Singh Chouhan's big statement before meeting with farmers

'ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਉੱਤੇ ਖ਼ਰੀਦਾਂਗੇ'

ਨਵੀਂ ਦਿੱਲੀ: ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਖ਼ਰੀਦੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ MSP 'ਤੇ ਖ਼ਰੀਦ ਹੋਵੇਗੀ ।
ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਲਗਾਤਾਰ ਐਮਐਸਪੀ ਵਿੱਚ ਵਾਧਾ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ 'ਤੇ 3 ਲੱਖ ਰੁਪਏ ਮਿਲਦੇ ਸਨ, ਹੁਣ ਇਹ ਸੀਮਾ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਖਾਸ ਤੌਰ 'ਤੇ ਸਬਜ਼ੀਆਂ, ਫਲਾਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਹੁਣ ਉਹ ਖੇਤੀ ਵਿੱਚ ਹੋਰ ਪੈਸਾ ਲਗਾ ਸਕਦੇ ਹਨ, ਇਹ ਉਤਪਾਦਨ ਦੀ ਲਾਗਤ ਘਟਾਉਣ ਦੇ ਉਪਾਅ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement