
ਪੁਲਿਸ ਨੇ ਲਾਲ ਕਿਲ੍ਹੇ ਦੇ ਨੇੜਿਓ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਹੈ...
ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਸਪੈਸ਼ਲ ਨੇ ਜੈਸ਼-ਏ-ਮੁਹੰਮਦ ਦੇ ਸ਼ੱਕੀ ਅਤਿਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਜਾਦ ਖਾਨ ਨੂੰ ਪੁਲਿਸ ਨੇ ਲਾਲ ਕਿਲ੍ਹੇ ਦੇ ਨੇੜਿਓ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਹੈ।
Jaish-e-Mohammad terrorist Sajjad Khan (in grey sweatshirt) who was arrested by Delhi Police Special Cell, earlier today. He was a close associate of Pulwama attack mastermind Mudassir who had been eliminated earlier this month. pic.twitter.com/TCWdYIQGwt
— ANI (@ANI) March 22, 2019
ਫੜਿਆ ਗਿਆ ਸ਼ੱਕੀ ਪੁਲਵਾਮਾ ਦੇ ਮਾਸਟਰਮਾਇੰਡ ਮੁਦਸਿਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪਿਛਲੇ ਦਿਨੀਂ ਸੁਰੱਖਿਆ ਬਲਾਂ ਵੱਲੋਂ ਮਾਰ ਦਿੱਤਾ ਗਿਆ ਸੀ।