ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਕੋਰੋਨਾ ਪਾਜ਼ੇਟਿਵ
Published : Mar 22, 2021, 1:39 pm IST
Updated : Mar 22, 2021, 1:56 pm IST
SHARE ARTICLE
Tirath Singh Rawat
Tirath Singh Rawat

ਟਵੀਟ ਕਰਕੇ ਦਿੱਤੀ ਜਾਣਕਾਰੀ

 ਨਵੀਂ ਦਿੱਲੀ: ਕੋਰੋਨਾ ਦੀ ਲਾਗ ਦੀ ਗਤੀ ਇਕ ਵਾਰ ਫਿਰ ਵਧ ਰਹੀ ਹੈ।  ਸੋਮਵਾਰ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਸਾਹਮਣੇ ਆਈ ਹੈ। ਉਹਨਾਂ  ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਇਸਦੀ ਜਾਣਕਾਰੀ ਦਿੱਤੀ ਹੈ।

tirath singh rawattirath singh rawat

ਮੁੱਖ ਮੰਤਰੀ ਤੀਰਥ ਸਿੰਘ ਰਾਵਤ  ਨੇ ਟਵੀਟ ਕਰਦਿਆਂ ਲਿਖਿਆ ਕਿ ‘ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਸਕਾਰਾਤਮਕ ਆਈ ਹੈ। ਮੈਂ ਠੀਕ ਹਾਂ ਅਤੇ ਮੈਨੂੰ ਕੋਈ ਸਮੱਸਿਆ ਨਹੀਂ ਹੈ।

 

 

ਮੈਂ ਆਪਣੇ ਆਪ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਈਸੋਲੇਟ ਕਰ ਲਿਆ ਹੈ। ਤੁਹਾਡੇ ਵਿਚੋਂ ਪਿਛਲੇ ਦਿਨਾਂ ਵਿਚ ਜੋ ਵੀ ਮੇਰੇ ਸੰਪਰਕ ਵਿਚ ਆਏ ਹਨ, ਕਿਰਪਾ ਕਰਕੇ ਧਿਆਨ ਰੱਖੋ ਅਤੇ ਆਪਣੀ ਜਾਂਚ ਕਰਵਾ ਲੈਣ।  ਦੱਸ ਦੇਈਅ ਕਿ ਕੱਲ੍ਹ  ਲੋਕ ਸਭਾ ਸਪੀਕਰ ਓਮ ਬਿਰਲਾ ਕੋਵਿਡ ਸਕਾਰਾਤਮਕ ਪਾਏ ਗਏ ਸਨ। ਉਹਨਾਂ ਨੂੁੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਹਾਲਤ ਸਥਿਰ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement