ਚੰਡੀਗੜ੍ਹ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾਸ਼ਾਂ, ਮਚਿਆ ਹੜਕੰਪ

By : GAGANDEEP

Published : Mar 22, 2023, 3:59 pm IST
Updated : Mar 23, 2023, 7:22 am IST
SHARE ARTICLE
photo
photo

ਮਰਨ ਵਾਲਿਆਂ 'ਚ ਇਕ ਮਹਾਰਾਸ਼ਟਰ ਦੇ ਸਾਬਕਾ ਕੈਬਨਿਟ ਮੰਤਰੀ ਦਾ ਭਤੀਜਾ

 

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ ਖੇਤਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਾਣਕਾਰੀ ਮੁਤਾਬਕ ਦੋਵੇਂ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਸੈਕਟਰ 36 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।

ਇਹ ਵੀ ਪੜ੍ਹੋ: ਵਿਅਕਤੀ ਨੇ 90 ਹਜ਼ਾਰ ਦੇ ਸਿੱਕਿਆਂ ਨਾਲ ਖਰੀਦਿਆ ਨਵਾਂ ਸਕੂਟਰ, ਪਿਛਲੇ 5-6 ਸਾਲ ਤੋਂ ਕਰ ਰਿਹਾ ਸੀ ਪੈਸੇ ਇਕੱਠੇ 

ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਨੇ ਮਿਲ ਕੇ ਇਹ ਕਦਮ ਚੁੱਕਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਸਥਾਨਕ ਹੋਟਲ 'ਚ ਠਹਿਰੇ ਹੋਏ ਸਨ। ਫਿਲਹਾਲ ਪੁਲਿਸ ਉਨ੍ਹਾਂ ਦੀ ਪੂਰੀ ਜਾਣਕਾਰੀ ਇਕੱਠੀ ਕਰਨ 'ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਉਹ ਸਥਾਨਕ ਹੋਟਲਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਜਿਸ ਮੋਟਰਸਾਈਕਲ 'ਤੇ ਅੰਮ੍ਰਿਤਪਾਲ ਹੋਇਆ ਸੀ ਫਰਾਰ, ਪੁਲਿਸ ਨੇ ਕੀਤਾ ਬਰਾਮਦ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement