Arvind Kejriwal: ਈਡੀ ਨੇ ਕੇਜਰੀਵਾਲ ਦਾ 10 ਦਿਨ ਦਾ ਰਿਮਾਂਡ ਮੰਗਿਆ, ਸੀਐੱਮ ਮਾਨ ਨੇ ਦਿੱਲੀ ਵਿਚ ਘੇਰੀ ਭਾਜਪਾ 
Published : Mar 22, 2024, 3:20 pm IST
Updated : Mar 22, 2024, 3:22 pm IST
SHARE ARTICLE
CM Bhagwant Mann, Arvind Kejriwal
CM Bhagwant Mann, Arvind Kejriwal

- ਭਾਜਪਾ ਵੱਲੋਂ ਏਜੰਸੀਆਂ ਨੂੰ ਟੂਲ ਦੀ ਤਰ੍ਹਾਂ ਵਰਤਿਆ ਜਾ ਰਿਹਾ

Arvind Kejriwal: ਨਵੀਂ ਦਿੱਲੀ - ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ ਕੀਤਾ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਈਡੀ ਨੇ ਕੋਰਟ ਵਿਚ ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਨੇ ਕਿਹਾ ਕਿ ਦਿੱਲੀ ਦੀ ਸ਼ਰਾਬ ਨੀਤੀ ਬਣਾਉਣ 'ਚ ਕੇਜਰੀਵਾਲ ਸਿੱਧੇ ਤੌਰ 'ਤੇ ਸ਼ਾਮਲ ਹੈ।  

ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਬਣਾਉਣ ਵਿਚ ਕੇਜਰੀਵਾਲ ਸਿੱਧੇ ਤੌਰ 'ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ ਸੀ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ 'ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ। 

ਦਿੱਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਕੱਸਿਆ ਤੰਜ਼ 

- ਭਾਜਪਾ ਵੱਲੋਂ ਏਜੰਸੀਆਂ ਨੂੰ ਟੂਲ ਦੀ ਤਰ੍ਹਾਂ ਵਰਤਿਆ ਜਾ ਰਿਹਾ
- ਜੋ ਭਾਜਪਾ ਵਿਰੁੱਧ ਬੋਲਦਾ ਹੈ ਉਸ ਦੇ ਘਰ ED-CBI ਆਉਂਦੀ ਹੈ
- ਭਾਜਪਾ ਵਾਲੇ SC, CBI, ਚੋਣ ਕਮਿਸ਼ਨ ਦੀ ਵੀ ਨਹੀਂ ਮੰਨਦੇ
- ਸਾਧੂ ਨੂੰ ਸਾਰੇ ਸਾਧੂ ਲੱਗਦੇ ਨੇ ਤੇ ਚੋਰ ਨੂੰ ਸਾਰੇ ਚੋਰ 
- ਅਰਵਿੰਦ ਕੇਜਰੀਵਾਲ ਜੀ ਦੇ ਪਰਿਵਾਰ ਨੂੰ ਵੀ ਤੰਗ ਕੀਤਾ ਜਾ ਰਿਹਾ ਹੈ 
- ਪਾਰਟੀ 'ਤੇ ਕੋਈ ਸੰਕਟ ਨਹੀਂ, ਹੋਰ ਮਜ਼ਬੂਤ ਹੋ ਕੇ ਨਿਕਲਾਂਗੇ
- ਅਸਲ 'ਚ ਟੁਕੜੇ ਟੁਕੜੇ ਗੈਂਗ ਭਾਜਪਾ ਹੈ ਜੋ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ 
- ਅਰਵਿੰਦ ਕੇਜਰੀਵਾਲ ਵਿਅਕਤੀ ਨਹੀਂ ਇਕ ਸੋਚ ਹੈ ਤੇ 10 ਸਾਲਾਂ ਵਿਚ ਦੇਸ਼ ਵਿਚ ਕਰੋੜਾਂ ਕੇਜਰੀਵਾਲ ਪੈਦਾ ਹੋਏ, ਉਹਨਾਂ ਨੂੰ ਕੋਈ ਕੈਦ ਨਹੀਂ ਕਰ ਸਕਦਾ

 

 

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement