ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੈਕਸੀਨ ਲਗਾਉਣ ਲਈ ਕਿਸਾਨ ਆਗੂਆਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ
Published : Apr 22, 2021, 11:17 am IST
Updated : Apr 22, 2021, 11:24 am IST
SHARE ARTICLE
Officers of Health Department to hold meeting with farmers over covid vaccination
Officers of Health Department to hold meeting with farmers over covid vaccination

ਆਗੂਆਂ ਦੀ ਸਹਿਮਤੀ ਮਿਲਣ ਸਾਰ ਹੀ ਅਪਣਾ ਕੰਮ ਸ਼ੁਰੂ ਕਰ ਦੇਵੇਗਾ ਸਿਹਤ ਵਿਭਾਗ – ਅਨਿਲ ਵਿਜ

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਲਈ ਅੱਜ ਸ਼ਾਮ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ। ਇਸ ਸਬੰਧੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ।Farmers ProtestFarmers Protest

ਅਨਿਲ ਵਿਜ ਨੇ ਦੱਸਿਆ ਕਿ ਹਰਿਆਣਾ ਬਾਰਡਰ ’ਤੇ ਬੈਠੇ ਕਿਸਾਨਾਂ ਦੇ ਕੋਰੋਨਾ ਟੈਸਟ ਅਤੇ ਉਹਨਾਂ ਨੂੰ ਵੈਕਸੀਨ ਲਗਾਉਣ ਲਈ ਕਿਸਾਨ ਆਗੂਆਂ ਨਾਲ ਅੱਜ ਸ਼ਾਮ 4 ਵਜੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਬੈਠਕ ਹੋਵੇਗੀ। ਉਹਨਾਂ ਦੱਸਿਆ ਕਿ ਕਿਸਾਨ ਨੇਤਾਵਾਂ ਦੀ ਸਹਿਮਤੀ ਨਾਲ ਹੀ ਸਿਹਤ ਵਿਭਾਗ ਅਪਣਾ ਕੰਮ ਸ਼ੁਰੂ ਕਰ ਦੇਵੇਗਾ।

Anil Vij Anil Vij

ਇਸ ਤੋਂ ਪਹਿਲਾਂ ਬੀਤੇ ਦਿਨੀਂ ਅਨਿਲ ਵਿਜ ਨੇ ਕਿਹਾ ਸੀ ਕਿ , ‘ਮੇਰਾ ਫਰਜ਼ ਬਣਦਾ ਹੈ ਕਿ ਮੈਂ ਹਰਿਆਣੇ ਵਿਚ ਹਰ ਕਿਸੇ ਦੀ ਚਿੰਤਾ ਕਰਾਂ। ਇੱਥੇ ਵੱਡੀ ਗਿਣਤੀ ਵਿਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਉਹਨਾਂ ਨੂੰ ਟੀਕਾ ਲਗਾਉਣ ਅਤੇ ਉਹਨਾਂ ਦੀ ਕੋਵਿਡ 19 ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।‘ ਉਹਨਾਂ ਦੱਸਿਆ ਸੀ ਕਿ ਇਸ ਦੇ ਲਈ ਪਹਿਲਾਂ ਕਿਸਾਨ ਆਗੂਆਂ ਨਾਲ ਗੱਲ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement