ਖ਼ਬਰਾਂ |

ਤਾਜ਼ਾ |

ਦਿੱਲੀ ਦੀ ਅਮਰ ਕਲੋਨੀ ’ਚ ਆਈ.ਆਰ.ਐਸ. ਅਧਿਕਾਰੀ ਦੀ ਧੀ ਦਾ ਕਤਲ
Published : Apr 22, 2026, 1:57 pm IST
Updated : Apr 22, 2026, 1:57 pm IST
SHARE ARTICLE
IRS officer's daughter murdered in Delhi's Amar Colony
IRS officer's daughter murdered in Delhi's Amar Colony

ਮੋਬਾਇਲ ਚਾਰਜਿੰਗ ਕੇਬਲ ਨਾਲ ਗਲਾ ਘੁੱਟ ਕੇ ਕੀਤਾ ਗਿਆ ਕਤਲ

ਨਵੀਂ ਦਿੱਲੀ : ਦੱਖਣ-ਪੂਰਬੀ ਦਿੱਲੀ ਵਿੱਚ ਸਥਿਤ ਅਮਰ ਕਲੋਨੀ ਵਿੱਚ ਇੱਕ ਆਈ.ਆਰ.ਐਸ. ਅਧਿਕਾਰੀ ਦੀ 22 ਸਾਲਾ ਧੀ ਦਾ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਪੀੜਤਾ ਨਾਲ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ ਸੀ।

ਕਾਤਲ ਨੇ ਮੋਬਾਈਲ ਫੋਨ ਦੀ ਚਾਰਜਰ ਕੇਬਲ ਦੀ ਵਰਤੋਂ ਕਰਕੇ ਲੜਕੀ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਅਪਰਾਧ ਪਿੱਛੇ ਇੱਕ ਘਰੇਲੂ ਨੌਕਰ ਦਾ ਹੱਥ ਹੈ । ਇਲਜ਼ਾਮ ਹੈ ਕਿ ਉਸ ਨੂੰ ਲਗਭਗ ਡੇਢ ਮਹੀਨੇ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਕਤਲ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement