ਖ਼ਬਰਾਂ |

ਤਾਜ਼ਾ |

Arvind Kejriwal : ਕੱਲ੍ਹ ਦਿੱਲੀ ਪੁਲਿਸ ਮੇਰੇ ਬੁੱਢੇ ਅਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ : ਅਰਵਿੰਦ ਕੇਜਰੀਵਾਲ
Published : May 22, 2024, 8:10 pm IST
Updated : May 22, 2024, 8:13 pm IST
SHARE ARTICLE
 Arvind Kejriwal
Arvind Kejriwal

ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੁਲਿਸ ਕਿਸ ਮਾਮਲੇ 'ਚ ਉਸ ਤੋਂ ਪੁੱਛਗਿੱਛ ਕਰੇਗੀ।

 Arvind Kejriwal :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ X ਯਾਨੀ ਟਵਿੱਟਰ  'ਤੇ ਕਿਹਾ, "ਕੱਲ੍ਹ ਦਿੱਲੀ ਪੁਲਿਸ ਮੇਰੇ ਬੁੱਢੇ ਅਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ।

ਉਨ੍ਹਾਂ ਦੱਸਿਆ ਕਿ ਕੱਲ੍ਹ ਦਿੱਲੀ ਪੁਲਿਸ ਉਸ ਦੇ ਮਾਪਿਆਂ ਤੋਂ ਪੁੱਛਗਿੱਛ ਕਰੇਗੀ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੁਲਿਸ ਕਿਸ ਮਾਮਲੇ 'ਚ ਉਸ ਤੋਂ ਪੁੱਛਗਿੱਛ ਕਰੇਗੀ।abc

ਇਹ ਜਾਂਚ ਦਿੱਲੀ ਸ਼ਰਾਬ ਨੀਤੀ ਘਪਲੇ ਜਾਂ ਸਵਾਤੀ ਮਾਲੀਵਾਲ ਮਾਮਲੇ ਦੀ ਹੋ ਸਕਦੀ ਹੈ। ਦੱਸ ਦਈਏ ਕਿ ਕੇਜਰੀਵਾਲ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਅੰਤਰਿਮ ਜ਼ਮਾਨਤ 'ਤੇ ਬਾਹਰ ਆ ਚੁੱਕੇ ਹਨ। ਉਨ੍ਹਾਂ ਨੂੰ 2 ਜੂਨ ਤੋਂ ਬਾਅਦ ਆਤਮ ਸਮਰਪਣ ਕਰਨਾ ਹੋਵੇਗਾ।

ਦੱਸ ਦੇਈਏ ਕਿ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ 'ਤੇ ਅਰਵਿੰਦ ਕੇਜਰੀਵਾਲ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਨਿਆਂ ਮਿਲੇ।

 

Location: India, Delhi

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement